ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਬੰਧੀ ਪਾਲਿਸੀ ‘ਤੇ ਏ.ਜੀ ਪੰਜਾਬ ਨਾਲ ਕੀਤੀ ਚਰਚਾ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਡਵੋਕੇਟ ਜਨਰਲ ਪੰਜਾਬ ਸ. ਗੁਰਮਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਦੇ ਕੱਚੇ (ਅਸਥਾਈ/ਠੇਕੇ ‘ਤੇ ਕੰਮ…