Breaking
www.sursaanjh.com > Articles by: SURJIT SINGH

SURJIT SINGH

ਪਟਿਆਲਾ ‘ਚ ਰਾਕੇਟ ਲਾਂਚਰ ਮਿਲ ਰਹੇ, ਪਰ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਗਾਇਬ – ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਵਲੋਂ ਆਮ ਆਦਮੀ ਪਾਰਟੀ ਦੀ ਕੜੀ ਆਲੋਚਨਾ

ਕੈਬਿਨੇਟ ਮੀਟਿੰਗਾਂ ਲਗਾਤਾਰ ਰੱਦ ਹੋ ਰਹੀਆਂ, ਪਰ AAP ਨੇਤਾ ਦਿੱਲੀ ‘ਚ ਆਪਣੇ ਆਕਾਵਾਂ ਅੱਗੇ ਹਾਜ਼ਰੀ ਲਗਾਉਣ ਲਈ ਜ਼ਰੂਰ ਦੌੜੇ: ਸਰਬਜੀਤ ਝਿੰਝਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦੇ ਹੋਏ ਕਿਹਾ ਕਿ…

Read More

ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ

ਕਿਹਾ, ਰਿਸਰਚ ਲੈਬ ਨੇ ਜਾਂਚ ਫੀਸ ਵਜੋਂ 1.5 ਕਰੋੜ ਰੁਪਏ ਵੀ ਕਮਾਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਜਿੱਥੇ ਸੂਬੇ ਵਿੱਚ ਉੱਚ ਪੱਧਰੀ…

Read More

ਕਿਰਤ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਆਨ ਲਾਈਨ ਹੋਈਆਂ: ਸੌਂਦ

ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਖਤਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇੱਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਤੇ…

Read More

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ

ਸਾਰੀਆਂ ਸਕੀਮਾਂ ਦਾ ਲਾਭ ਲੈਣ ਲਈ ਇਕੋ ਇਕ ਪਛਾਣ ਦਸਤਾਵੇਜ਼ ਹੈ ਯੂ.ਡੀ.ਆਈ.ਡੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ।  ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ…

Read More

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ: ਮੋਹਿੰਦਰ ਭਗਤ

ਰੇਸ਼ਮ ਉਤਪਾਦਨ ਵਿੱਚ ਵਾਧਾ, ਕਿਸਾਨ ਆਰਥਿਕ ਤੌਰ ਤੇ ਹੋ ਰਹੇ ਮਜ਼ਬੂਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ…

Read More

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 9056009884 ਲਾਂਚ: ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ, ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ…

Read More

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਮੰਤਰੀ ਨੇ ਪੰਜਾਬ ਲਈ 583 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਕੈਬਨਿਟ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਉਠਾਏ ਸਮਾਜਿਕ ਨਿਆਂ ਵਿਭਾਗ ਦੇ ਵੱਖ-ਵੱਖ ਮੁੱਦੇ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 9 ਫਰਵਰੀ: ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ…

Read More

ਦਿੱਲੀ ਫ਼ਤਿਹ ਕਰਨ ਨਾਲ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦਾ ਕੀਤਾ ਸਮਰਥਨ – ਕੈਂਥ

ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ‘ਵਿਕਾਸ-ਮੁਖੀ ਅਤੇ ਲੋਕ ਪੱਖੀ ਨੀਤੀਆਂ’ ‘ਤੇ ਦਿੱਲੀ ਦੀ ਜਨਤਾ ਨੇ ਪ੍ਰਗਟਾਇਆ ਭਰੋਸਾ – ਕੈਂਥ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਫ਼ਰਵਰੀ: ”ਆਮ ਆਦਮੀ ਪਾਰਟੀ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਆਪਣੀ ਸੀਟ ਅਤੇ ਹੋਰਨਾਂ ਆਗੂਆਂ ਦੇ ਹਾਰਨ ਦੇ ਨਾਲ ਅਖੌਤੀ ਦਿੱਲੀ ਮਾਡਲ ਅਸਲ ਵਿੱਚ ਇਹ ਇੱਕ ਖੋਖਲਾ ਦਾਅਵਾ…

Read More

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਕਿਹਾ, ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਸਿਰਜਿਆ ਜਾਵੇਗਾ ਅਨੁਕੂਲ ਮਾਹੌਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਫਰਵਰੀ: ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ…

Read More

दिल्ली फ़तहे, जनता ने प्रधानमंत्री नरेंद्र मोदी की नीतियों का किया समर्थन – कैंथ

दिल्ली की जनता ने मोदी के नेतृत्व वाली केंद्र सरकार की ‘विकासोन्मुखी और जनहितैषी नीतियों’ में अपना जताया विश्वास – कैंथ Chandigarh (sursaanjh.com bureau), 9 Feburary: “आम आदमी पार्टी (आप) सुप्रीमो अरविंद केजरीवाल के अपनी व अन्य नेताओं की सीटों के हारने के बाद, तथाकथित दिल्ली मॉडल वास्तव में एक खोखला दावा साबित हुआ है…

Read More