ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ
ਕੈਬਨਿਟ ਮੰਤਰੀ ਵੱਲੋਂ ਸਰਨਾ ਅਤੇ ਮਲਿਕਪੁਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ ਪਠਾਨਕੋਟ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚਾ ਵਿਕਾਸ ਲਈ 2.63 ਕਰੋੜ ਰੁਪਏ ਕੀਤੇ ਜਾਰੀ, ਕਿਹਾ, ਨੇੜ ਭਵਿੱਖ ਵਿੱਚ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਜਾਣਗੇ ਵੱਖ-ਵੱਖ ਸੂਬਿਆਂ ਦੇ 6 ਦਿਨਾਂ ਵਿੱਦਿਅਕ ਟੂਰ ’ਤੇ ਚੰਡੀਗੜ੍ਹ/ਪਠਾਨਕੋਟ (ਸੁਰ ਸਾਂਝ…