Breaking
www.sursaanjh.com > Articles by: SURJIT SINGH

SURJIT SINGH

ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ

ਪੁਰਾਤਨ ਅਤੇ ਇਤਿਹਾਸਕ ਇਮਾਰਤਾਂ ਸਾਡੇ ਵਿਰਸੇ ਅਤੇ ਸੱਭਿਆਚਾਰ ਦਾ ਅਹਿਮ ਹਿੱਸਾ, ਇਨ੍ਹਾਂ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਾਂਗੇ: ਸੈਰ ਸਪਾਟਾ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ…

Read More

ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ’: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਗੋਬਰ ਦੀ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਕੱਢਣ ਲਈ ਡੇਅਰੀ ਮਾਲਕਾਂ ਨਾਲ ਕੀਤੀ ਮੁਲਾਕਾਤ

ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਨਗਰ ਨਿਗਮ ਉਹਨਾਂ ਦੀਆਂ ਡੇਅਰੀਆਂ ਤੋਂ ਗੋਬਰ ਚੁੱਕਣ ਲਈ ਠੇਕੇਦਾਰ ਨੂੰ ਨਿਯੁਕਤ ਨਹੀਂ ਕਰਦਾ, ਉਦੋਂ ਤੱਕ ਗੋਬਰ ਨਿਰਧਾਰਤ ਥਾਵਾਂ ‘ਤੇ ਹੀ ਡੰਪ ਕੀਤਾ ਜਾਵੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਬਾਇਓ-ਗੈਸ ਪਲਾਂਟਾਂ ਨੂੰ ਸਥਾਪਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ੍ਹ/ਲੁਧਿਆਣਾ…

Read More

ਗਣਤੰਤਰ ਦਿਵਸ ‘ਤੇ ਅੰਮ੍ਰਿਤਸਰ ਵਿੱਚ  ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਇੱਕ ਸਾਜ਼ਿਸ਼ – ਕੈਂਥ

ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਅਤੇ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰੇ ਭਗਵੰਤ ਮਾਨ ਸਰਕਾਰ- ਕੈਂਥ    ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਇੱਕ ਵਿਅਕਤੀ ਨੇ ਡਾ. ਬੀ.ਆਰ. ਅੰਬੇਡਕਰ ਦੇ ਜੀਵਨ-ਆਕਾਰ ਦੇ ਬੁੱਤ ‘ਤੇ ਚੜ੍ਹ ਕੇ, ਹਥੌੜੇ ਨਾਲ ਵਾਰ ਕਰਕੇ ਅਤੇ ਬੁੱਤ ਦੇ ਕੋਲ ਸਥਿਤ ਸੰਵਿਧਾਨ ਪੁਸਤਕ ਦੀ ਮੂਰਤੀ ਨੂੰ…

Read More

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ…

Read More

ਫੂਡ ਸਪਲਾਈ ਵਿਭਾਗ ਵੱਲੋਂ ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿੱਚ 641 ਪ੍ਰਵਾਸੀ ਦੀਆਂ ਫਾਸਟ ਫੂਡ ਰੇੜੀਆਂ ਦੇ ਸੈਂਪਲ ਫੇਲ ਹੋਏ

ਰੋਪੜ ਜ਼ਿਲ੍ਹੇ ਦੇ 290 ਪ੍ਰਵਾਸੀ ਰੇਹੜੀਆਂ ਵਾਲਿਆਂ ਦੇ ਸੈਂਪਲ ਫੇਲ੍ਹ ਹੋਏ ਮੋਹਾਲੀ 2 7 ਜਨਵਰੀ (ਅਵਤਾਰ ਨਗਲ਼ੀਆ-ਸੁਰ ਸਾਂਝ ਡਾਟ ਕਾਮ ਬਿਊਰੋ): ਰੋਜ਼ਾਨਾ ਫਾਸਟ ਫੂਡ ਖਾ ਰਹੇ ਨੌਜਵਾਨਾਂ ਅਤੇ ਬੱਚਿਆਂ ਲਈ ਆਉਣ ਵਾਲੇ ਸਮੇਂ ਲਈ ਖਤਰੇ ਦੀ ਘੰਟੀ ਪੈਦਾ ਹੋ ਗਈ ਹੈ, ਕਿਉਂਕਿ ਮੋਹਾਲੀ ਦੇ ਨਾਮੀ ਚਾਪ ਵਾਲੇ  ਪ੍ਰਵਾਸੀ ਸ਼ਖਸ ਅਤੇ ਰੋਪੜ ਦੇ ਡੋਸਾ ਫੂਡ ਦੇ…

Read More

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ.ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਕੀਤੀ ਨਿਖੇਧੀ

ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਸਾਬਕਾ ਭਾਜਪਾ ਸੰਸਦ ਮੈਂਬਰ ਸ੍ਰੀ ਵਿਜੇ  ਸਾਂਪਲਾ ਦਾ ਬਿਆਨ ਨਿੰਦਨਯੋਗ ਦੱਸਿਆ, ਜਿਸ ਵਿੱਚ ਸਾਂਪਲਾ ਵੱਲੋਂ ਬਾਬਾ ਸਾਹਿਬ ਦੇ ਬੁੱਤ ਨਾਲ ਹੋਈ ਬੇਅਦਬੀ ਲਈ ਐਸ.ਜੀ.ਪੀ.ਸੀ ਤੋਂ ਸਪਸ਼ਟੀਕਰਨ ਮੰਗਿਆ ਹੈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਡਾ…

Read More

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਸ਼ੂਟਰ ਵੀ ਗ੍ਰਿਫ਼ਤਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਇਹ ਗੈਂਗ ਰਾਜਸਥਾਨ ਵਿੱਚ ਹੋਟਲ ‘ਤੇ ਗੋਲੀਬਾਰੀ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗਣ ਦੀ ਵਾਰਦਾਤ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ…

Read More

ਯੂਥ ਅਕਾਲੀ ਦਲ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸਖ਼ਤ ਕਾਰਵਾਈ ਲਈ ਬੇਨਤੀ ਪੱਤਰ ਸੌਂਪਿਆ

ਯੂਥ ਅਕਾਲੀ ਦਲ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਖ਼ਿਲਾਫ਼ ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸਖ਼ਤ ਕਾਰਵਾਈ ਲਈ ਬੇਨਤੀ ਪੱਤਰ ਸੌਂਪਿਆ ਦੋਹਾਂ ਵਲੋਂ ਕੀਤੇ ਬੱਜਰ ਗੁਨਾਹਾਂ ਦੇ ਸਬੂਤ ਪੇਨ ਡਰਾਈਵ ਵਿੱਚ ਪਾਕੇ, ਸ੍ਰੀ ਆਕਾਲ ਤਖ਼ਤ ਸਾਹਿਬ ਨੂੰ ਸੌਂਪੇ – ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਅੰਮ੍ਰਿਸਤਰ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜਨਵਰੀ:…

Read More

ਜੈ ਇੰਦਰ ਕੌਰ ਨੇ ਦਿੱਲੀ ਦੀ ਵਿਡੋ ਕਾਲੋਨੀ ‘ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਕਾਂਗਰਸੀ ਸਾਜ਼ਿਸ਼ ਤਹਿਤ ਹੋਏ ਇਨ੍ਹਾਂ ਦੰਗਿਆਂ ਦੌਰਾਨ ਪੀੜਤ ਪਰਿਵਾਰਾਂ ਨੇ ਜੋ ਕੁਝ ਸਹਿਣ ਕੀਤਾ, ਉਹ ਦਿਲ ਦਹਿਲਾ ਦੇਣ ਵਾਲਾ ਹੈ: ਜੈ ਇੰਦਰ ਕੌਰ ਦਿੱਲੀ/ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਪੰਜਾਬ ਬੀਜੇਪੀ ਮਹਿਲ਼ਾ ਮੋਰਚਾ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ, ਜੈ ਇੰਦਰ ਕੌਰ ਨੇ ਅੱਜ ਨਵੀਂ ਦਿੱਲੀ ਦੇ…

Read More

ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਬਸਪਾ ਨੇ ਸਖਤ ਨਿਖੇਧੀ ਕੀਤੀ

ਬੇਅਦਬੀ ਦੀ ਘਟਨਾ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ : ਡਾ. ਅਵਤਾਰ ਸਿੰਘ ਕਰੀਮਪੁਰੀ ਸੂਬੇ ਭਰ ਵਿੱਚ ਬਾਬਾ ਸਾਹਿਬ ਦੇ ਬੁੱਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜਨਵਰੀ: ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ…

Read More