Breaking
www.sursaanjh.com > Articles by: SURJIT SINGH

SURJIT SINGH

ਮੁੱਖ ਮੰਤਰੀ ਨੇ ਸਸ਼ਕਤ ਮਹਿਲਾਵਾਂ, ਸਸ਼ਕਤ ਸਮਾਜ ਦਾ ਦਿੱਤਾ ਨਾਅਰਾ

ਸੂਬੇ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਮਹਿਲਾ ਉੱਦਮੀਆਂ ਦੀ ਕੀਤੀ ਸ਼ਲਾਘਾ ਮੋਗਾ ਵਿਖੇ ਮਹਿਲਾ ਸਸ਼ਕਤੀਕਰਨ ਸੰਮੇਲਨ ਵਿੱਚ ਕੀਤੀ ਸ਼ਮੂਲੀਅਤ ਮੋਗਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜਨਵਰੀ: ਸਮਾਜ ਦੀ ਸਮੁੱਚੀ ਤਰੱਕੀ ਅਤੇ ਵਿਕਾਸ ਵਿੱਚ ਮਹਿਲਾਵਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਮੁੱਚੇ…

Read More

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਹਰ ਖੇਤਰ ਦੇ ਲੋਕ ਹੋਏ ਸ਼ਾਮਲ

ਸਪੀਕਰ, ਕੈਬਨਿਟ ਮੰਤਰੀਆਂ ਨੇ ਵਿਛੜੀ ਆਤਮਾ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜਨਵਰੀ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸਵਰਗੀ ਗੁਰਪ੍ਰੀਤ ਬੱਸੀ ਗੋਗੀ, ਜਿਨ੍ਹਾਂ ਦਾ 10 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ, ਨੂੰ ਅੱਜ ਹਰ ਵਰਗ ਦੇ ਲੋਕਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੋਗ…

Read More

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਵਧੀ ਹੋਈ ਤਨਖਾਹ ਨਾਲ ਖਿੜੇ 1148 ਪੀ.ਆਰ.ਟੀ.ਸੀ.  ਮੁਲਾਜ਼ਮਾਂ ਦੇ ਚਿਹਰੇ ਪਟਿਆਲਾ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਤੇ ਵਿਸ਼ੇਸ਼ ਸਹਿਯੋਗ ਅਤੇ ਪੀ.ਆਰ.ਟੀ.ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਸੁਹਿਰਦ ਯਤਨਾਂ ਸਦਕਾ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਵਿਭਾਗ ਵਿੱਚ ਇੱਕ…

Read More

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ ਮੋਗਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31…

Read More

ਪ੍ਰਿੰ. ਬਹਾਦਰ ਸਿੰਘ ਗੋਸਲ ਵੱਲੋਂ ਅਕਾਲ ਅਕੈਡਮੀ ਦੀ ਲਾਇਬ੍ਰੇਰੀ ਲਈ ਮੁਫ਼ਤ ਪੁਸਤਕਾਂ ਭੇਟ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜਨਵਰੀ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸੈਕਟਰ-41 ਚੰਡੀਗੜ੍ਹ ਸਥਿਤ ਸੰਸਥਾ ਦੇ ਦਫ਼ਤਰ ਵਲੋਂ ਇੱਕ ਪ੍ਰੈਸ ਰੀਲੀਜ਼ ਵਿੱਚ ਦੱਸਿਆ ਗਿਆ ਹੈ ਕਿ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਵਿਸ਼ੇਸ਼ ਤੌਰ ਤੇ ਅਕਾਲ ਅਕੈਡਮੀ ਕਮਾਲਪੁਰ (ਸ੍ਰੀ ਚਮਕੌਰ ਸਾਹਿਬ) ਵਿਖੇ ਪਹੁੰਚੇ। ਇਸ ਮੌਕੇ ਪ੍ਰਿੰ. ਬਹਾਦਰ ਸਿੰਘ ਗੋਸਲ ਵਲੋਂ ਪੰਜਾਬੀ ਦੇ…

Read More

ਸਾਹਿਤਕ ਸੱਥ, ਖਰੜ ਦੀ ਮਹੀਨਾਵਾਰ ਮੀਟਿੰਗ 19.01.2025 ਨੂੰ – ਜਸਵਿੰਦਰ ਸਿੰਘ ਕਾਈਨੌਰ

ਤ੍ਰੈਮਾਸਿਕ ਸ਼ਿਵਾਲਕ ਮੈਗਜ਼ੀਨ ਕੀਤਾ ਜਾਵੇਗਾ ਰਲੀਜ਼ – ਪਿਆਰਾ ਸਿੰਘ ਰਾਹੀ ਸਾਹਿਤਕ ਸੱਥ ਖਰੜ ਦੀ ਨਵੇਂ ਸਾਲ ਦੀ ਪਹਿਲੀ ਮਾਸਿਕ ਇਕੱਤਰਤਾ ਮਿਤੀ 19.01.2025 ਨੂੰ ਸਵੇਰੇ 10 ਵਜੇ ਖਾਲਸਾ ਸੀਨੀਅਰ ਸੈਕੈਂਡਰੀ ਸਕੂਲ, ਖਰੜ ਵਿਖੇ ਹੋਵੇਗੀ। ਇਸ ਇਕੱਤਰਤਾ ਵਿੱਚ ਨਵੇਂ ਸਾਲ ਵਿੱਚ ਕਰਨ ਵਾਲੇ ਪ੍ਰੋਗਰਾਮਾਂ/ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਹਾਜ਼ਰ ਸ਼ਾਇਰਾਂ ਦੀ ਸ਼ਾਇਰੀ ਦਾ ਆਨੰਦ ਮਾਣਿਆ…

Read More

ਪਾਕਿਸਤਾਨ ਦੀ ਸ਼ਾਇਰਾ ਬੁਸ਼ਰਾ ਐਜਾਜ਼ ਦੀ ਸੱਜਰੀ ਸ਼ਾਇਰੀ – ਮੈਂ ਪੂਣੀ ਕੱਤੀ ਰਾਤ ਦੀ/ ਗੁਰਭਜਨ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜਨਵਰੀ: ਬੁਸ਼ਰਾ ਐਜਾਜ਼ ਲਾਹੌਰ (ਪਾਕਿਸਤਾਨ) ਵੱਸਦੀ ਉੱਘੀ ਪੰਜਾਬੀ-ਉਰਦੂ ਕਵਿੱਤਰੀ ਤੇ ਕਹਾਣੀਕਾਰ ਤਾਂ ਹੈ ਹੀ, ਉਹ ਵੱਖ ਵੱਖ ਮਸਲਿਆਂ ਤੇ ਅਖ਼ਬਾਰੀ ਕਾਲਮ ਵੀ ਲਿਖਦੀ ਹੈ। ਬੁਸ਼ਰਾ ਐਜਾਜ਼ ਦਾ ਜਨਮ 18 ਜੂਨ 1959 ਨੂੰ ਸਰਗੋਧਾ ਜ਼ਿਲ੍ਹੇ ਦੇ ਪਿੰਡ ਕੋਟ ਫ਼ਜ਼ਲ ਅਹਿਮਦ ਵਿਖੇ ਮੀਆਂ ਨਵਾਜ਼ਿਸ਼ ਅਲੀ ਦੇ ਘਰ ਹੋਇਆ। ਪੰਜਾਬ ਯੂਨੀਵਰਸਿਟੀ…

Read More

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ’ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜਨਵਰੀ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ, (ਆਰ.ਆਈ.ਐਮ.ਸੀ) ਦੇਹਰਾਦੂਨ ਵਿੱਚ ਜਨਵਰੀ 2026 ਟਰਮ ਦੇ ਦਾਖਲੇ ਲਈ ਲਿਖਤੀ ਪ੍ਰੀਖਿਆ ਐਤਵਾਰ, 1 ਜੂਨ, 2025 ਨੂੰ ਲਈ ਜਾਵੇਗੀ। ਇਹ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ। ਬੁਲਾਰੇ ਨੇ ਅੱਗੇ ਦੱਸਿਆ…

Read More

ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ: ਗੁਰਮੀਤ ਸਿੰਘ ਖੁੱਡੀਆਂ

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ‘ਚ ਸੱਪ ਦੇ ਡੰਗ ਦੇ ਇਲਾਜ ਬਾਰੇ ਐਸ.ਓ.ਪੀ. ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜਨਵਰੀ: ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ…

Read More

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 5951 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ…

Read More