Breaking
www.sursaanjh.com > Articles by: SURJIT SINGH

SURJIT SINGH

ਸਾਇੰਸ ਸਿਟੀ ਵਿਖੇ 19ਵਾਂ ਤੇ 20ਵਾਂ ਡੋਗ ਸ਼ੋਅ 26 ਨੂੰ

ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜਨਵਰੀ: ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਲੋਂ 19ਵਾਂ ਅਤੇ 20ਵਾਂ ਸਲਾਨਾਂ ਆਲ ਬ੍ਰੀਡ ਡੋਗ ਸ਼ੋਅ 26 ਜਨਵਰੀ 2025 ਦਿਨ ਐਤਵਾਰ  ਨੂੰ ਕਰਵਾਇਆ ਜਾ ਰਿਹਾ ਹੈ। ਇਹ ਸ਼ੋਅ ਆਮ ਲੋਕਾਂ ਨੂੰ ਪਾਲਤੂ ਜਾਨਵਰਾਂ ਵਿਚਲੀ ਜੈਵਿਕ ਵਿਭਿੰਨਤਾ ਤੇ ਜੀਨ ਪੂਲ ਦੀ ਜਾਣਕਾਰੀ ਦੇਣ ਲਈ ਇਕ ਪਲੇਟਫ਼ਾਰਮ ਹੋਵੇਗਾ। ਇਹ ਜਾਣਕਾਰੀ ਇਸ…

Read More

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਉਦਯੋਗਿਕ ਨਿਵੇਸ਼ ਕਰਨ ਵਾਲੇ ਕਿਸੇ ਵੀ ਸਨਅਤਕਾਰ ਨੂੰ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਲੱਗ ਅਲੱਗ ਵਿਭਾਗਾਂ ਦੇ ਅਧਿਕਾਰੀ ਸਨਅਤਕਾਰਾਂ ਨੂੰ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ ਸੁਚਾਰੂ ਅਤੇ ਖੱਜਲ-ਖੁਆਰੀ ਮੁਕਤ ਕਰਨਾ ਯਕੀਨੀ ਬਣਾਉਣ ਸੌਂਦ ਵੱਲੋਂ ਪੰਜਾਬ ‘ਚ ਉਦਯੋਗਿਕ ਨਿਵੇਸ਼ ਵਧਾਉਣ ਲਈ ਵੱਖ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ)…

Read More

ਪੁਲਿਸ ਅਧਿਕਾਰੀਆਂ ਨੂੰ ਗਿਆਨ ਅਤੇ ਹੁਨਰ ਨਾਲ ਲੈਸ ਰੱਖਣ ਲਈ ਅਜਿਹੀਆਂ  ਵਰਕਸ਼ਾਪਾਂ ਜਾਰੀ ਰੱਖੇਗੀ ਪੰਜਾਬ ਪੁਲਿਸ : ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ ਰਾਸ਼ਟਰੀ ਨਿਆਂਇਕ ਅਕੈਡਮੀ ਦੇ ਸਾਬਕਾ ਨਿਰਦੇਸ਼ਕ ਡਾ. ਬਲਰਾਮ ਗੁਪਤਾ ਨੇ ਦਿੱਤਾ ਮੁੱਖ ਭਾਸ਼ਣ ਪ੍ਰਸਿੱਧ ਕਾਨੂੰਨਦਾਨ ਡਾ. ਬਲਰਾਮ ਗੁਪਤਾ ਨੇ 55 ਸਾਲਾਂ ਤੋਂ ਵੱਧ ਸਮੇਂ ਤੱਕ ਕਾਨੂੰਨੀ ਖੇਤਰ ਵਿੱਚ ਸੇਵਾਵਾਂ ਦਿੱਤੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ…

Read More

ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 5 ਤੋਂ 13 ਫਰਵਰੀ, 2025 ਤੱਕ ਗੋਆ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਸ਼ਤਰੰਜ ਟੀਮਾਂ ਲਈ ਟਰਾਇਲ 20 ਜਨਵਰੀ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਮੁਹਾਲੀ ਵਿਖੇ ਸਵੇਰੇ 10 ਵਜੇ ਲਏ ਜਾਣਗੇ।ਖੇਡ…

Read More

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਨੇ ਪੰਜਾਬ ਦੇ ਖਿਲਾਫ ਵੱਡੀ ਸਾਜ਼ਿਸ਼ ਦਾ ਕੀਤਾ ਇਸ਼ਾਰਾ

ਭਗਵੰਤ ਮਾਨ ਐਂਡ ਕੰਪਨੀ ਦੇ ਗੈਰ ਤਜਰਬੇਕਾਰ ਹੋਣ ਕਾਰਣ ਪੰਜਾਬ ਅਮਨ-ਕਾਨੂੰਨ ਦੀ ਅਸਧਾਰਨ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ: ਸਰਬਜੀਤ ਸਿੰਘ ਝਿੰਜਰ ਫਤਿਹਗੜ੍ਹ ਸਾਹਿਬ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਤਿੱਖਾ ਬਿਆਨ ਜਾਰੀ ਕਰਦਿਆਂ ਚਿੰਤਾ ਪ੍ਰਗਟ…

Read More

ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਹੈ 5000 ਰੁਪਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ…

Read More

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ 66 ਕੈਡਿਟ ਵੱਖ-ਵੱਖ ਰੱਖਿਆ ਟਰੇਨਿੰਗ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ…

Read More

ਗ਼ਜ਼ਲ ਲਈ ਸ਼ਾਨਦਾਰ ਰਿਹਾ ਸਾਲ 2024 – ਫੈਸਲ ਖਾਨ

ਫਤਿਹਗੜ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜਨਵਰੀ: ਸਾਹਿਤ ਦੀ ਉਤਪਤੀ ਵੀ ਸੰਸਾਰ ਦੀ ਉਤਪਤੀ ਦੇ ਨਾਲ ਹੀ ਹੋਈ ਪੜ੍ਹੀਦੀ ਹੈ। ਸਾਹਿਤ ਦੀਆਂ ਵੱਖੋ ਵੱਖਰੀਆਂ ਵਿਧਾਵਾਂ ਮੌਖਿਕ ਰੂਪ ਵਿਚ ਹੀ ਇਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਵੀ ਪਹੁੰਚਦੀਆਂ ਰਹੀਆਂ ਹਨ। ਇਸ ਸਾਹਿਤਕ ਵਹਾਅ ਵਿਚ ਕਈ ਵਿਧਾਵਾਂ ਅਗਲੀ ਪੀੜੀ ਤੱਕ ਪਹੁੰਚਣ ਤੋਂ ਪਹਿਲਾਂ ਹੀ ਦਮ…

Read More

ਬਰਗਾੜੀ ਦੇ ਅਗਾਂਹਵਧੂ ਕਿਸਾਨ ਇੰਜ. ਅਮਰਜੀਤ ਸਿੰਘ ਢਿੱਲੋਂ ਬਣੇ ਪੀ ਏ ਯੂ ਪ੍ਰਬੰਧਕੀ ਬੋਰਡ ਦੇ ਮੈਂਬਰ – ਖੁਸ਼ਵੰਤ ਬਰਗਾੜੀ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜਨਵਰੀ: ਭਾਵੇਂ ਬਰਗਾੜੀ ਪਿੰਡ ਨੂੰ ਪੁਰਾਣੇ ਸਮੇਂ ਤੋਂ ਹੀ ਦੂਰ-ਦੂਰ ਤੱਕ ਸੁਤੰਤਰਤਾ ਸੰਗਰਾਮੀ ਰੁਲੀਆ ਸਿੰਘ ਢਿੱਲੋਂ, ਕਵੀਸ਼ਰ ਰੂਪ ਚੰਦ, ਕੇਸਵਾ ਨੰਦ ਅਤੇ ਹੁਣ ਦੇ ਦਹਾਕਿਆਂ ਅੰਦਰ ਤਰਕਸ਼ੀਲ ਚੇਤਨਾ ਦੇ ਪਸਾਰ, ਪ੍ਰਸ਼ਾਸਨਿਕ ਹਲਕਿਆਂ ਵਿੱਚ ਉੱਚ ਸ਼ਖਸ਼ੀਅਤਾਂ, ਅਫਸਰਾਂ, ਪੰਜਾਬ ਵਿਚ ਪੁਸਤਕ ਸਭਿਆਚਾਰ ਦੇ ਪਸਾਰ ਅਤੇ ਗੁੜ ਉਤਪਾਦਨ ਦੇ ਲਈ ਜਾਣਿਆ…

Read More

ਪੰਜ ਸਾਲਾ ਪ੍ਰਤਿਭਾਸ਼ਾਲੀ ਆਰੀਨ ਸਿੰਘ ਬੰਸਲ ਦੀਆਂ ਰੰਗੀਨ ਕਲਾਕ੍ਰਿਤੀ ਨੇ ਮਨ ਮੋਹਿਆ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜਨਵਰੀ: ਪ੍ਰਤਿਭਾਸ਼ਾਲੀ ਆਰੀਨ ਸਿੰਘ ਬੰਸਲ ਸਿਰਫ 5 ਸਾਲ ਦੀ ਉਮਰ ਵਿੱਚ ਆਪਣੀ ਰੰਗੀਨ ਕਲਾਕ੍ਰਿਤੀ ਨਾਲ ਕਾਗਜ਼ ਦੀ ਹਿੱਤ ‘ਤੇ ਕਲਾ ਦੀਆਂ ਲਹਿਰਾਂ ਪੈਦਾ ਕਰ ਰਹੀ ਹੈ। ਉਸ ਵੱਲੋਂ ਬਣਾਏ ਚਿੱਤਰ ਨੇ ਹਾਲ ਹੀ ਵਿੱਚ ਇੱਕ ਸਥਾਨਕ ਮੁਕਾਬਲੇ ਵਿੱਚ ਦੂਜਾ ਪੁਰਸਕਾਰ ਜਿੱਤਿਆ ਹੈ। ਸੁਰ ਸਾਂਝ ਡਾਟ ਕਾਮ ਨਾਲ਼…

Read More