ਨਵੀਂ ਪਹਿਲ: ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾਂ
ਕੈਬਨਿਟ ਮੰਤਰੀ ਅਮਨ ਅਰੋੜਾ ਨੇ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਕੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਵਿੱਚ ਵਿਸਥਾਰ ਦਾ ਕੀਤਾ ਐਲਾਨ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਾਰੀਆਂ 406 ਸੇਵਾਵਾਂ ਨਾਗਰਿਕਾਂ ਦੇ ਦਰਾਂ ਤੱਕ ਪਹੁੰਚਾਉਣ ਦੀ ਕੀਤੀ ਸ਼ੁਰੂਆਤ ਨਾਗਰਿਕ ਆਪਣੇ ਘਰ ਬੈਠੇ ਹੀ ਹੈਲਪਲਾਈਨ ਨੰਬਰ 1076 ਉੱਤੇ ਕਾਲ ਕਰਕੇ ਪ੍ਰਾਪਤ…