ਪੰਜਾਬੀ ਲਿਖਾਰੀ ਸਭਾ ਰਾਮਪੁਰ ਵਲੋਂ ਕਾਮਰੇਡ ਕਰਤਾਰ ਬੁਆਣੀ ਨੂੰ ਸ਼ਰਧਾਜਲੀ ਭੇਟ
ਸਭਾ ਦੀ ਮਹੀਨੇਵਾਰ ਮੀਟਿੰਗ ਵਿੱਚ ਚੱਲਿਆ ਰਚਨਾਵਾਂ ਦਾ ਦੌਰ ਦੋਰਾਹਾ ਮੰਡੀ (ਸੁਰ ਸਾਂਝ ਡਾਟ ਕਾਮ ਬਿਊਰੋ), 3 ਦਸੰਬਰ: ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਮਾਸਿਕ ਮੀਟਿੰਗ ਸਭਾ ਦੀ ਲਾਇਬ੍ਰੇਰੀ ਦੇ ਸੈਮੀਨਾਰ ਹਾਲ ਵਿਚ ਸਭਾ ਦੇ ਪ੍ਰਧਾਨ ਅਨਿਲ ਫ਼ਤਹਿਗੜ੍ਹ ਜੱਟਾਂ ਦੀ ਪ੍ਰਧਾਨਗੀ ਹੇਠ ਹੋਈ। ਇਕੱਤਰਤਾ ਦੇ ਆਰੰਭ ਵਿਚ ਸਭਾ ਦੇ ਪ੍ਰਧਾਨ ਅਨਿਲ ਫ਼ਤਹਿਗੜ੍ਹ ਜੱਟਾਂ ਨੇ ਆਏ ਲੇਖਕਾਂ…