ਘੋੜ ਸਵਾਰੀ ਮੁਕਾਬਲਿਆਂ ਦੌਰਾਨ “ਫ਼ਾਲਟ ਐਂਡ ਆਊਟ“ ਈਵੈਂਟ ਕਰਵਾਇਆ ਗਿਆ
ਚੰਡੀਗੜ੍ਹ 23 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਮੋਹਾਲੀ ਵਿਖੇ ਫੋਰੈਸਟ ਹਿੱਲ, ਪਿੰਡ ਕਰੋਰਾ ਵਿਖੇ ਚੱਲ ਰਹੇ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੌਰਾਨ ਅੱਜ “ਫ਼ਾਲਟ ਐਂਡ ਆਊਟ“ ਈਵੈਂਟ ਕਰਵਾਇਆ ਗਿਆ। ਅੱਜ ਮੁੱਖ ਮਹਿਮਾਨ ਵਜੋਂ ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਅਤੇ ਕੁਸ਼ਲ ਸਿੰਗਲਾ ਸਿਵਲ ਜੱਜ ਨੇ ਸ਼ਮੂਲੀਅਤ ਕੀਤੀ…