ਪ੍ਰਵਾਸੀ ਸਾਹਿੱਤ ਅਧਿਐਨ ਕੇਂਦਰ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ਵੱਲੋਂ ਪਰਵਾਸ ਦਾ ਸੱਜਰਾ ਅੰਕ ਲੋਕ ਅਰਪਨ
ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜਨਵਰੀ: ਪਰਵਾਸੀ ਸਾਹਿਤ ਅਧਿਐਨ ਕੇਂਦਰ, ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਤ੍ਰੈ-ਮਾਸਿਕ ਪੱਤ੍ਰਿਕਾ ਪਰਵਾਸ ਦਾ 42ਵਾਂ ਜਨਵਰੀ-ਮਾਰਚ 2025 ਅੰਕ ਡਾ. ਸ ਪ ਸਿੰਘ ਸਾਬਕਾ ਵੀ ਸੀ ਗੁਰੂ ਨਾਨਕ ਯੂਨੀਵਰਸਿਟੀ, ਕਾਲਿਜ ਦੇ ਜਨਰਲ ਸਕੱਤਰ ਸ. ਹਰਸ਼ਰਨ ਸਿੰਘ ਨਰੂਲਾ, ਹਰਦੀਪ ਸਿੰਘ ਮੈਂਬਰ, ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ,ਮੋਹਨ ਗਿੱਲ…