Breaking
www.sursaanjh.com > Articles by: SURJIT SINGH

SURJIT SINGH

76ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲਹਿਰਾਇਆ ਕੌਮੀ ਝੰਡਾ

ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ ਕਿਹਾ, ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਵਚਨਬੱਧ ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ ਚੰਡੀਗੜ੍ਹ/ਨਵਾਂਸ਼ਹਿਰ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜਨਵਰੀ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ…

Read More

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਵੱਖ-ਵੱਖ ਖੇਤਰਾਂ ’ਚ ਕੀਤੀਆਂ ਪ੍ਰਾਪਤੀਆਂ ’ਤੇ ਪਾਇਆ ਚਾਨਣਾ ਰੰਗਲਾ ਪੰਜਾਬ ਬਣਾਉਣ ਲਈ ਪੰਜਾਬੀਆਂ ਨੂੰ ਸਰਕਾਰ ਦਾ ਸਾਥ ਦੇਣ ਦਾ ਦਿੱਤਾ ਸੱਦਾ ਚੰਡੀਗੜ੍ਹ/ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜਨਵਰੀ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਸ਼ਾਸਨਿਕ ਸੁਧਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਤੇ…

Read More

ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ

ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ ਸੰਵਿਧਾਨ ਦੀ ਮੂਲ ਭਾਵਨਾ ਅਨੁਸਾਰ ਸੂਬੇ ਦੀ ਕਾਇਆ ਕਲਪ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ ਪੰਜਾਬ ਚ 100 ਹੋਰ ਮਾਈਨਿੰਗ ਸਾਈਟਾਂ ਦੀ ਨਿਲਾਮੀ ਜਲਦ ਪੰਜਾਬ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਪੋਟਾਸ਼ ਖਣਨ ਦੀ ਸਮਰੱਥਾ ਬਣੀ ਚੰਡੀਗੜ੍ਹ/ਐਸ.ਏ.ਐਸ.ਨਗਰ (ਸੁਰ ਸਾਂਝ ਡਾਟ…

Read More

ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ

ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਲਈ ਯਤਨ ਕਰਾਂਗੇ ਕੇਦਰ ਸਰਕਾਰ ਹੱਠ ਛੱਡ ਕੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ 76ਵਾਂ ਗਣਤੰਤਰ ਦਿਵਸ ਧੂਮਧਾਨ ਨਾਲ ਮਨਾਇਆ ਗਿਆ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲਹਿਰਾਇਆ ਰਾਸ਼ਟਰੀ ਝੰਡਾ ਦੇਸ਼ ਭਗਤੀ ,…

Read More

ਕੈਬਨਿਟ ਮੰਤਰੀ,ਪੰਜਾਬ ਡਾ ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਆਯੋਜਤ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮਾਲੇਰਕੋਟਲਾ ਵਿਖੇ ਲਹਿਰਾਇਆ ਤਿਰੰਗਾ

ਰੋਜ਼ਗਾਰ, ਸਿਹਤ, ਸਿੱਖਿਆ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ-ਕੈਬਨਿਟ ਮੰਤਰੀ 450 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਪੰਜਾਬ ਦੀਆਂ ਸ਼ਹਿਰੀ ਇਕਾਈਆਂ ਦੇ ਵਿਕਾਸ ਕਾਰਜ ਆਰੰਭੇ –ਡਾ. ਰਵਜੋਤ ਸਿੰਘ ਮਾਲੇਰਕੋਟਲਾ ਵਿਖੇ 325 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ 111 ਕਰੋੜ ਰੁਪਏ ਦੀ ਲਾਗਤ ਨਾਲ ਜਲਦ ਹੀ ਉਸਾਰਿਆ ਜਾਵੇਗਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ–…

Read More

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੈਬਨਿਟ ਮੰਤਰੀ ਹੋਏ ਨਤਮਸਤਕ, ਸ਼ਹੀਦਾਂ ਦੇ ਦਰਸਾਏ ਰਸਤਿਆਂ ਤੇ ਚੱਲਣ ਲਈ ਕੀਤਾ ਪ੍ਰੇਰਿਤ ਸੂਬੇ ਦੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ: ਹਰਭਜਨ ਸਿੰਘ ਕਿਹਾ, ਫਿਰੋਜ਼ਪੁਰ ਜ਼ਿਲ੍ਹੇ ਦੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਨੂੰ ਸੈਲਾਨੀ…

Read More

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ

ਦੇਸ਼ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਦਿੱਤਾ ਸੱਦਾ ਪੰਜਾਬੀਆਂ ਨੇ ਆਜ਼ਾਦੀ ਲਈ ਮੋਹਰੀ ਭੂਮਿਕਾ ਨਿਭਾਉਂਦਿਆਂ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਅਧਿਆਪਕਾਂ ਨੂੰ ਸਿਖਲਾਈ ਲਈ ਦੂਜੇ ਬੈਚ ਤਹਿਤ ਮਾਰਚ ’ਚ ਭੇਜਿਆ ਜਾਵੇਗਾ ਫਿਨਲੈਂਡ ਪੰਜਾਬ ਦੇ ਸਕੂਲਾਂ ’ਚ ਅਧਿਆਪਕਾਂ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ,…

Read More

‘ਮੇਰਾ ਬਿੱਲ’ ਐਪ ‘ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3850 ਜੇਤੂਆਂ ਨੂੰ 2 ਕਰੋੜ 27 ਲੱਖ 40 ਹਜਾਰ ਰੁਪਏ ਦੇ ਇਨਾਮਾਂ ਨਾਲ ਨਿਵਾਜਿਆ- ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਕੀਤਾ ਸਿਜਦਾ ਆਪਣੇ ਸੰਦੇਸ਼ ਦੌਰਾਨ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਸੰਗਰੂਰ ਦੀਆਂ ਵਿਲੱਖਣ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਦਸੰਬਰ ਤੱਕ ਟੈਕਸਾਂ ਤੋਂ ਕੁੱਲ 31,156 ਕਰੋੜ…

Read More

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ…

Read More

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ – ਮੁੱਖ ਮੰਤਰੀ

ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਕੌਮੀ ਤਿਰੰਗਾ   ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਤੇ ਭਾਈਚਾਰਕ ਸਾਂਝ ਦੀ ਰਾਖੀ ਲਈ ਲੋਕਾਂ ਦਾ ਸਹਿਯੋਗ ਮੰਗਿਆ   ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਤਾਕ ਵਿੱਚ ਪੰਜਾਬ ਵਿਰੋਧੀ ਅਨਸਰਾਂ ਦੇ ਮਨਸੂਬੇ ਸਫਲ ਨਹੀਂ ਹੋਣ ਦਿਆਂਗੇ   ਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਅਪਣਾਉਣ ਲਈ ਕੇਂਦਰ ਦੀ…

Read More