ਕਾਂਗਰਸੀ ਆਹੁਦੇਦਾਰਾਂ ਨੇ ਕੀਤੀ ਜ਼ਿਲ੍ਹਾ ਪ੍ਰਧਾਨ ਨਾਲ ਮੁਲਾਕਾਤ
ਚੰਡੀਗੜ੍ਹ 6 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂ ਡਾਟ ਕਾਮ ਬਿਊਰੋ): ਬਲਾਕ ਪ੍ਰਧਾਨ ਮਦਨ ਸਿੰਘ ਮਾਣਕਪੁਰ ਸ਼ਰੀਫ਼ ਦੀ ਅਗਵਾਈ ‘ਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨਾਲ ਮੁਲਾਕਾਤ ਕੀਤੀ, ਜਿਸ ਵਿੱਚ ਬੀਤੇ ਦਿਨੀਂ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਜੀਤੀ ਪਡਿਆਲਾ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ…