ਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤ
ਪੰਜਾਬ ਦੇ ਪਾਰਦਰਸ਼ੀ ਖਣਨ ਅਭਿਆਸਾਂ ‘ਤੇ ਚਾਨਣਾ ਪਾਇਆ, ਰੱਖਿਆ ਮੰਤਰਾਲੇ ਦੇ ਨਿਰਦੇਸ਼ਾਂ ਦੀ ਮੁਖਾਫ਼ਲਤ ਕਰਦਿਆਂ ਖਣਨ ਸਬੰਧੀ ਪ੍ਰਵਾਨਗੀਆਂ ਵਿੱਚ ਸੂਬਿਆਂ ਨੂੰ ਸਸ਼ਕਤ ਬਣਾਉਣ ਦੀ ਕੀਤੀ ਵਕਾਲਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜਨਵਰੀ: ਪੰਜਾਬ ਦੇ ਖਣਨ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਉਡੀਸ਼ਾ ਦੇ ਕੋਨਾਰਕ ਵਿਖੇ ਹੋਈ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ਵਿੱਚ ਹਿੱਸਾ…