ਜੰਗਲਾਤ ਵਰਕਰਜ਼ ਯੂਨੀਅਨ ਹਲਕਾ ਬਰਨਾਲਾ ਵਿਖੇ 6 ਨਵੰਬਰ ਨੂੰ ਕਰਨਗੇ ਰੋਸ ਰੈਲੀ
ਚੰਡੀਗੜ੍ਹ 4 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜੰਗਲਾਤ ਵਰਕਰਜ ਯੂਨੀਅਨ ਪੰਜਾਬ ਨੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ, ਜਨਰਲ ਸਕੱਤਰ ਜਸਵੀਰ ਸਿੰਘ ਸੀਰਾ, ਚੇਅਰਮੈਨ ਵਿਰਸਾ ਸਿੰਘ ਚਹਿਲ ਦੀ ਅਗਵਾਈ ਹੇਠ 31 ਅਕਤੂਬਰ ਨੂੰ ਗੂਗਲ ਮੀਟ ਰਾਹੀਂ ਆਨਲਾਈਨ ਮੀਟਿੰਗ ਕਰਕੇ ਇਹ ਫੈਸਲਾ ਲਿਆ ਗਿਆ ਕਿ ਜ਼ਿਮਨੀ ਚੋਣਾਂ ਦੌਰਾਨ 6 ਨਵੰਬਰ ਨੂੰ ਬਰਨਾਲਾ ਵਿਖੇ ਰੋਸ ਰੈਲੀ…