ਸਮਰਾਲ਼ਾ ਹਾਕੀ ਕਲੱਬ ਦੇ ਬਹੁਤ ਹੀ ਸੁਹਿਰਦ ਮੈਂਬਰ ਨਵਜੀਤ ਮਾਂਗਟ ਯੂ.ਐਸ.ਏ. ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੋਸਲਾਂ ਦੀਆਂ ਵਿਦਿਆਰਥਣਾਂ ਨੁੰ ਬੂਟ ਅਤੇ ਕੋਟੀਆਂ ਦਿੱਤੀਆਂ ਗਈਆਂ – ਗੁਰਪ੍ਰੀਤ ਸਿੰਘ ਬੇਦੀ
ਸਮਰਾਲ਼ਾ ਹਾਕੀ ਕਲੱਬ ਦੇ ਬਹੁਤ ਹੀ ਸੁਹਿਰਦ ਮੈਂਬਰ ਨਵਜੀਤ ਮਾਂਗਟ ਯੂ.ਐਸ.ਏ. ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੋਸਲਾਂ ਦੀਆਂ ਵਿਦਿਆਰਥਣਾਂ ਨੁੰ ਬੂਟ ਅਤੇ ਕੋਟੀਆਂ ਦਿੱਤੀਆਂ ਗਈਆਂ – ਗੁਰਪ੍ਰੀਤ ਸਿੰਘ ਬੇਦੀ ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਕਤੂਬਰ: ”ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ ਘਰ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼…