Breaking
www.sursaanjh.com > Articles by: SURJIT SINGH

SURJIT SINGH

ਗੀਤ ਨੂੰ ਸਮਝਦਿਆਂ ਵਿਸ਼ੇ ‘ਤੇ ਕੇਂਦਰਤ ਹੋਵੇਗਾ ਮਿਤੀ 29 ਦਸੰਬਰ ਦੀ ਕਵਿਤਾ ਵਰਕਸ਼ਾਪ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਦਸੰਬਰ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬੀ ਲੇਖਕ ਸਭਾ, ਸਾਹਿਤ ਵਿਗਿਆਨ ਕੇਂਦਰ ਤੇ ਬੇਗਮ ਇਕਬਾਲ ਬਾਨੋ ਫਾਊਂਡੇਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਪੰਜਾਬ ਕਲਾ ਭਵਨ, ਸੈਕਟਰ 16 ਵਿਖੇ 26 ਤੋਂ 30 ਦਸੰਬਰ ਤੱਕ ਪੰਜ ਰੋਜ਼ਾ ਕਵਿਤਾ ਵਰਕਸ਼ਾਪ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ…

Read More

ਸ੍ਰ. ਨੌਰੰਗ ਸਿੰਘ ਝੱਜ ਯਾਦਗਾਰੀ ਪੁਰਸਕਾਰ-2024, ਚਿੰਤਕ ਤੇ ਵਾਰਤਕ ਲੇਖਕ ਬੁੱਧ ਸਿੰਘ ਨੀਲੋਂ ਨੂੰ – ਅਨਿਲ ਫਤਿਹਗੜ੍ਹ ਜੱਟਾਂ

ਰਾਮਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਦਸੰਬਰ: ਪੰਜਾਬੀ ਲਿਖਾਰੀ ਸਭਾ ਰਾਮਪੁਰ (ਰਜਿ.) ਵੱਲੋਂ 72ਵੇਂ ਵਰ੍ਹੇ ਦੇ ਸਮਾਗਮਾਂ ਦੀ ਲੜੀ ਵਿੱਚ ਰੂਬਰੂ ਤੇ ਪੁਰਸਕਾਰ ਸਮਾਗਮ 29 ਦਸੰਬਰ 2024 ਨੂੰ ਸਵੇਰੇ 10.00 ਵਜੇ ਸਭਾ ਦੇ ਸੈਮੀਨਾਰ ਹਾਲ ਲਾਇਬਰੇਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਉੱਘੇ ਚਿੰਤਕ ਤੇ ਵਾਰਤਕ ਲੇਖਕ ਬੁੱਧ ਸਿੰਘ ਨੀਲੋਂ ਨੂੰ ਸ੍ਰ….

Read More

ਸ਼ਾਨਦਾਰ ਰਿਹਾ “ਗ਼ਜ਼ਲ” ‘ਤੇ ਭਾਸ਼ਨ ਅਤੇ ਮੁਸ਼ਾਇਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਦਸੰਬਰ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬੀ ਲੇਖਕ ਸਭਾ ਚੰਡੀਗੜ੍ਹ, ਸਾਹਿਤ ਵਿਗਿਆਨ ਕੇਂਦਰ, ਚੰਡੀਗੜ੍ਹ, ਬੇਗਮ ਇਕਬਾਲ ਬਾਨੋ ਫਾਊਂਡੇਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ “ਕਵਿਤਾ ਵਰਕਸ਼ਾਪ” ਦਾ ਤੀਜਾ ਦਿਨ “ਗ਼ਜ਼ਲ” ਕੇਂਦਰਤ ਸੀ। ਸਭ ਤੋਂ ਪਹਿਲਾਂ ਉੱਘੇ ਸ਼ਾਇਰ ਤੇ ਆਲੋਚਕ ਡਾ. ਸ਼ਮਸ਼ੇਰ ਮੋਹੀ ਨੇ ਗ਼ਜ਼ਲ ਬਾਰੇ ਬੋਲਦਿਆਂ ਕਿਹਾ ਕਿ ਗ਼ਜ਼ਲ…

Read More

“ਕਵਿਤਾ” ਨੂੰ ਸਮਰਪਿਤ ਰਿਹਾ “ਕਵਿਤਾ ਵਰਕਸ਼ਾਪ ਦਾ ਦੂਸਰਾ ਦਿਨ

ਚੰਡੀਗੜਂ (ਸੁਰ ਸਾਂਝ ਡਾਟ ਕਾਮ ਬਿਊਰੋ), 27 ਦਸੰਬਰ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬੀ ਲੇਖਕ ਸਭਾ, ਚੰਡੀਗੜ੍ਹ, ਸਾਹਿਤ ਵਿਗਿਆਨ ਕੇਂਦਰ, ਚੰਡੀਗ੍ਹੜ, ਬੇਗਮ ਇਕਬਾਲ ਬਾਨੋ, ਫਾਊਂਡੇਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ “ਕਵਿਤਾ” ਦੇ ਤਹਿਤ “ਕਵਿਤਾ ਵਰਕਸ਼ਾਪ” ਵਿਚ ਅੱਜ ਦੂਜੇ ਦਿਨ ਸਭ ਤੋਂ ਪਹਿਲਾਂ ਕਵੀਆਂ; ਦੀਪਇੰਦਰ, ਗੁਰਿੰਦਰ ਕਲਸੀ, ਹਰਵਿੰਦਰ ਸਿੰਘ, ਧਰਮਿੰਦਰ ਸੇਖੋਂ, ਪਾਲ ਅਜਨਬੀ, ਦੀਪਕ ਚਨਾਰਥਲ, ਰੇਖਾ ਮਿੱਤਲ,…

Read More

ਪੰਜ ਰੋਜ਼ਾ ਕਵਿਤਾ ਵਰਕਸ਼ਾਪ ਦੇ ਦੂਜੇ ਦਿਨ 27 ਦਸੰਬਰ ਨੂੰ ਵਿਸ਼ਾ ਹੋਵੇਗਾ; ਕਵਿਤਾ ਨੂੰ ਸਮਝਦਿਆਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਦਸੰਬਰ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬੀ ਲੇਖਕ ਸਭਾ, ਸਾਹਿਤ ਵਿਗਿਆਨ ਕੇਂਦਰ ਤੇ ਬੇਗਮ ਇਕਬਾਲ ਬਾਨੋ ਫਾਊਂਡੇਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਪੰਜਾਬ ਕਲਾ ਭਵਨ, ਸੈਕਟਰ 16 ਵਿਖੇ 26 ਤੋਂ 30 ਦਸੰਬਰ ਤੱਕ ਪੰਜ ਰੋਜ਼ਾ ਕਵਿਤਾ ਵਰਕਸ਼ਾਪ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ…

Read More

ਸ਼ਾਨਦਾਰ ਰਿਹਾ “ਕਵਿਤਾ ਵਰਕਸ਼ਾਪ” ਦਾ ਉਦਘਾਟਨ ਸਮਾਰੋਹ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਦਸੰਬਰ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬੀ ਲੇਖਕ ਸਭਾ, ਸਾਹਿਤ ਵਿਗਿਆਨ ਕੇਂਦਰ, ਬੇਗ਼ਮ ਇਕਬਾਲ ਬਾਨੋ ਫਾਊਂਂਡੇਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਪੰਜ ਰੋਜ਼ਾ “ਕਵਿਤਾ ਵਰਕਸ਼ਾਪ” ਦਾ ਉਦਘਾਟਨੀ ਸੈਸ਼ਨ ਹੋਇਆ, ਜਿਸ ਦੀ ਪ੍ਰਧਾਨਗੀ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਚੇਅਰਮੈਨ ਸਵਰਨਜੀਤ  ਸਵੀ  ਨੇ ਕੀਤੀ। ਸਭ ਤੋਂ ਪਹਿਲਾਂ ਨੌਜਵਾਨ ਆਲੋਚਕ ਡਾ….

Read More

ਦਮ ਘੁੱਟਣ ਕਰਕੇ ਡੇਢ ਸਾਲ ਦੇ ਬੱਚੇ ਸਮੇਤ ਮਾਂ ਦੀ ਮੌਤ, ਪਿਤਾ ਜ਼ੇਰੇ ਇਲਾਜ

ਚੰਡੀਗੜ੍ਹ 26 ਦਸੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਿਊ ਚੰਡੀਗੜ੍ਹ ਦੀ ਇੱਕ ਕੰਪਨੀ ਵਿੱਚ ਕੋਲਿਆਂ ਦੀ ਅੱਗ ਵਾਲੀ ਅੰਗੀਠੀ ਬਾਲਕੇ ਸੁੱਤੇ ਪਏ ਪਰਿਵਾਰ ਵਿੱਚ ਕਥਿਤ ਤੌਰ ਉਤੇ ਦਮ ਘੁੱਟਣ ਕਰਕੇ ਦੋ ਮੈਂਬਰਾਂ ਦੀ ਮੌਤ ਹੋ ਗਈ ਹੈ ਅਤੇ ਤੀਜਾ ਵਿਅਕਤੀ ਜ਼ੇਰੇ ਇਲਾਜ ਹੈ। ਜਾਣਕਾਰੀ ਮੁਤਾਬਕ ਕੋਠੀ ਉਤੇ ਨੌਕਰਾਂ ਲਈ ਇੱਕ ਕਮਰੇ ਵਿੱਚ ਦੀਪਕ ਨਾਮ…

Read More

ਅੱਜ ਕਿਸਾਨ ਨੂੰ ਬਚਾਉਣਾ ਸਮੇਂ ਦੀ ਮੰਗ ਹੈ

ਚੰਡੀਗੜ੍ਹ 26 ਦਸੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਰਤ ਦੇਸ਼ ਵਿੱਚ ਕਿਸਾਨ ਵੱਖਰੀ ਥਾਂ ਰੱਖਦੇ ਹਨ, ਕਿਉਂਕਿ ਦੇਸ਼ ਦੀ ਤਰੱਕੀ ਵਿੱਚ ਕਿਸਾਨਾਂ ਦਾ ਵੀ ਵੱਡਾ ਯੋਗਦਾਨ ਹੈ। ਜੇਕਰ ਇਤਿਹਾਸ ਦੀ ਗੱਲ ਕਰੀਏ ਤਾਂ ਪ੍ਰਧਾਨ ਮੰਤਰੀ ਤੱਕ ਦੇ ਅਹੁਦੇ ‘ਤੇ ਵੀ ਕਿਸਾਨ ਪੁੱਜੇ ਹਨ। ਅੱਜ ਕਿਸਾਨ ਨੂੰ ਬਚਾਉਣ ਦੀ ਬਹੁਤ ਜਰੂਰਤ ਹੈ, ਕਿਉਂਕਿ ਜੇਕਰ ਦੇਸ਼…

Read More

ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜ ਰੋਜ਼ਾ ਕਵਿਤਾ ਵਰਕਸ਼ਾਪ 26 ਤੋਂ 30 ਦਸੰਬਰ ਤੱਕ ਹੋਵੇਗੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਦਸੰਬਰ: ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਵੱਲੋਂ ਪੰਜਾਬੀ ਲੇਖਕ ਸਭਾ, ਸਾਹਿਤ ਵਿਗਿਆਨ ਕੇਂਦਰ ਤੇ ਬੇਗਮ ਇਕਬਾਲ ਬਾਨੋ ਫਾਊਂਡੇਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਪੰਜਾਬ ਕਲਾ ਭਵਨ, ਸੈਕਟਰ 16 ਵਿਖੇ 26 ਤੋਂ 30 ਦਸੰਬਰ ਤੱਕ ਪੰਜ ਰੋਜ਼ਾ ਕਵਿਤਾ ਵਰਕਸ਼ਾਪ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸੁਰ ਸਾਂਝ ਡਾਟ ਕਾਮ ਨਾਲ਼ ਗੱਲਬਾਤ…

Read More

ਸਕੱਤਰੇਤ ਸਾਹਿਤ ਸਭਾ, ਚੰਡੀਗੜ੍ਹ ਵੱਲੋਂ ਲੱਖੀ ਸਿੰਘ ਦਾ ਗਾਇਆ ਗੀਤ ‘ਖਾਲਸੇ ਦੀ ਸ਼ਾਨ ਪੱਗ’ ਕੀਤਾ ਗਿਆ ਰਲੀਜ਼ – ਮਲਕੀਤ ਸਿੰਘ ਔਜਲਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਦਸੰਬਰ: ਉੱਘੇ ਗਾਇਕ ਲੱਖੀ ਦਾ ਗਾਇਆ ਤੇ ਚਰਚਿਤ ਗੀਤਕਾਰ ਸਾਈਂ ਸਕੱਤਰੇੜੀ ਦਾ ਲਿਖਿਆ ਗੀਤ ‘ਖਾਲਸੇ ਦੀ ਸ਼ਾਨ ਪੱਗ’ ਦਾ ਪੋਸਟਰ ਅੱਜ ਇੱਥੇ ਪੰਜਾਬ ਸਕੱਤਰੇਤ ਸਾਹਿਤ ਸਭਾ, ਚੰਡੀਗੜ੍ਹ ਵੱਲੋਂ ਰਲੀਜ਼ ਕੀਤਾ ਗਿਆ। ਪ੍ਰਸਿੱਧ ਲੇਖਕ ਤੇ ਸਭਾ ਦੇ ਪ੍ਰਧਾਨ ਮਲਕੀਤ ਸਿੰਘ ਔਜਲਾ ਨੇ ਕਿਹਾ ਕਿ ਸਭਾ ਦੇ ਦਿਨ ਚੱਲ ਰਹੇ…

Read More