Breaking
www.sursaanjh.com > Articles by: SURJIT SINGH

SURJIT SINGH

ਸੁਰਜੀਤ ਕੌਰ ਬੈਂਸ ਦੀ ਸਵੈ-ਜੀਵਨੀ ‘ਮੈਂ ਤੇ ਮੇਰੇ’ ਹੋਈ ਲੋਕ-ਅਰਪਣ

ਸੁਰਜੀਤ ਕੌਰ ਬੈਂਸ ਦੀ ਸਵੈ-ਜੀਵਨੀ ‘ਮੈਂ ਤੇ ਮੇਰੇ’ ਹੋਈ ਲੋਕ-ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਅੱਜ ਉੱਘੀ ਲੇਖਿਕਾ ਸੁਰਜੀਤ ਕੌਰ ਬੈਂਸ ਦੀ ਸਵੈ-ਜੀਵਨੀ ‘ਮੈਂ ਤੇ ਮੇਰੇ’ ਰਿਲੀਜ਼ ਕੀਤੀ ਗਈ। ਇਸ ਸਮਾਰੋਹ ਵਿਚ ਸਾਬਕਾ ਜ਼ਿਲਾ ਅਤੇ ਸੈਸ਼ਨ ਜੱਜ ਐੱਸ. ਕੇ. ਅਗਰਵਾਲ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਪ੍ਰਧਾਨਗੀ…

Read More

ਉੱਘੇ ਗ਼ਜ਼ਲਗੋ ਅਜਮੇਰ ਸਾਗਰ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਅੱਜ 17 ਅਕਤੂਬਰ 2024 ਨੂੰ ਬਾਅਦ ਦੁਪਹਿਰ 2.00 ਹੋਵੇਗਾ – ਮਲਕੀਤ ਸਿੰਘ ਔਜਲਾ

ਪੰਜਾਬ ਸਕੱਤਰੇਤ ਸਾਹਿਤ ਸਭਾ (ਰਜਿ.), ਚੰਡੀਗੜ੍ਹ ਵੱਲੋਂ ਉੱਘੇ ਗ਼ਜ਼ਲਗੋ ਅਜਮੇਰ ਸਾਗਰ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਅੱਜ 17 ਅਕਤੂਬਰ 2024 ਨੂੰ ਬਾਅਦ ਦੁਪਹਿਰ 2.00 ਹੋਵੇਗਾ – ਮਲਕੀਤ ਸਿੰਘ ਔਜਲਾ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਹੋਣਗੇ ਇੰਜੀ. ਜਸਪਾਲ ਸਿੰਘ ਦੇਸੂਵੀ, ਭਗਤ ਰਾਮ ਰੰਘਾੜਾ, ਰਾਜ ਕੁਮਾਰ ਸਾਹੋਵਾਲ਼ੀਆ ਅਤੇ ਡਾ. ਦਵਿੰਦਰ ਸਿੰਘ ਬੋਹਾ – ਰਾਜ ਕੁਮਾਰ ਸਾਹੋਵਾਲ਼ੀਆ ਚੰਡੀਗੜ੍ਹ…

Read More

ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਵੱਲੋਂ ਰਚਾਇਆ ਗਿਆ 30ਵਾਂ ਅੰਤਰਰਾਸ਼ਟਰੀ/ਅੰਤਰਰਾਜੀ ਮਿੰਨੀ ਕਹਾਣੀ ਸਮਾਗਮ – ਹਰਪ੍ਰੀਤ ਸਿੰਘ ਰਾਣਾ

ਭਗਤ ਪੂਰਨ ਸਿੰਘ ਪਿੰਗਲਵਾੜਾ ਮਾਨਾਂਵਾਲਾ ਅੰਮ੍ਰਿਤਸਰ ਵਿਖੇ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਵੱਲੋਂ ਰਚਾਇਆ ਗਿਆ 30ਵਾਂ ਅੰਤਰਰਾਸ਼ਟਰੀ/ਅੰਤਰਰਾਜੀ ਮਿੰਨੀ ਕਹਾਣੀ ਸਮਾਗਮ – ਹਰਪ੍ਰੀਤ ਸਿੰਘ ਰਾਣਾ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: 5-6 ਅਕਤੂਬਰ 2024‌ ਨੂੰ ਭਗਤ ਪੂਰਨ ਸਿੰਘ ਪਿੰਗਲਵਾੜਾ ਮਾਨਾਂਵਾਲਾ ਅੰਮ੍ਰਿਤਸਰ ਵਿਖੇ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਵੱਲੋਂ ਹੋਰ ਵੱਖ-ਵੱਖ ਸਾਹਿਤਕ ਸੰਸਥਾਵਾਂ ਦੇ ਸਹਿਯੋਗ…

Read More

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਮਾਜਿਕ ਚੇਤਨਾ ਭਰਪੂਰ ਰਿਹਾ ਪ੍ਰੋਗਰਾਮ ਅੰਤਰਰਾਸ਼ਟਰੀ “ਕਾਵਿ ਮਿਲਣੀ“

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਮਾਜਿਕ ਚੇਤਨਾ ਭਰਪੂਰ ਰਿਹਾ ਪ੍ਰੋਗਰਾਮ ਅੰਤਰਰਾਸ਼ਟਰੀ “ਕਾਵਿ ਮਿਲਣੀ“ ਕੈਨੇਡਾ (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ ਤੇ ਪ੍ਰਬੰਧਕੀ ਟੀਮ ਮੈਂਬਰਜ਼ ਵੱਲੋਂ 6 ਅਕਤੂਬਰ ਐਤਵਾਰ  ਨੂੰ  ਅੰਤਰਰਾਸ਼ਟਰੀ “ਕਾਵਿ ਮਿਲਣੀ “ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਆਰੰਭ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ  ਫ਼ਾਊਂਡਰ ਅਤੇ…

Read More

ਬਲਜਿੰਦਰ ਨਸਰਾਲੀ ਸੰਤ ਅਤਰ ਸਿੰਘ ਘੁੰਨਸ ਐਵਾਰਡ ਨਾਲ ਸਨਮਾਨਿਤ

ਬਲਜਿੰਦਰ ਨਸਰਾਲੀ ਸੰਤ ਅਤਰ ਸਿੰਘ ਘੁੰਨਸ ਐਵਾਰਡ ਨਾਲ ਸਨਮਾਨਿਤ ਤਪਾ ਮੰਡੀ  (ਸੁਰ ਸਾਂਝ ਡਾਟ ਕਾਮ ਬਿਊਰੋ), 13 ਅਕਤੂਬਰ: ਗੁਰਦੁਆਰਾ ਤਪ ਸਥਾਨ ਘੁੰਨਸ ਵਿਖੇ ਸੰਤ ਅਤਰ ਸਿੰਘ ਘੁੰਨਸ ਦੀ ਸਾਲਾਨਾ ਬਰਸੀ ਦੇ ਮੌਕੇ ‘ਤੇ  ਉਨ੍ਹਾਂ ਦੀ ਯਾਦ ਵਿਚ ਬਣੇ ਸਾਹਿਤਕ ਟਰੱਸਟ ਵੱਲੋਂ ਇਸ ਵਾਰ ਨਾਵਲਕਾਰ ਅਤੇ ਕਹਾਣੀਕਾਰ ਬਲਜਿੰਦਰ ਨਸਰਾਲੀ ਨੂੰ ਸਨਮਾਨਤ ਕੀਤਾ ਗਿਆ। ਸਨਮਾਨ ਵਿਚ ਨਕਦ…

Read More

ਰਾਜ ਪੱਧਰੀ ਸਕੂਲ ਖੇਡਾਂ: ਬੈਡਮਿੰਟਨ ਦੇ 17 ਤੇ 19 ਸਾਲ ਵਰਗ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੀ ਝੰਡੀ

ਰਾਜ ਪੱਧਰੀ ਸਕੂਲ ਖੇਡਾਂ: ਬੈਡਮਿੰਟਨ ਦੇ 17 ਤੇ 19 ਸਾਲ ਵਰਗ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੀ ਝੰਡੀ ਲੜਕਿਆਂ ਦੀ ਨੈਸ਼ਨਲ ਸਟਾਈਲ ਕਬੱਡੀ ਵਿੱਚ ਸੰਗਰੂਰ ਦੀ ਟੀਮ ਚੈਂਪੀਅਨ ਬਣੀ ਚੰਡੀਗੜ੍ਹ 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਕੂਲ ਸਿੱਖਿਆ ਵਿਭਾਗ ਵਲੋਂ ਇੱਥੇ ਕਰਵਾਈਆਂ ਜਾ ਰਹੀਆਂ 68ਵੀਆਂ ਰਾਜ ਪੱਧਰੀ ਸਕੂਲਾਂ ਖੇਡਾਂ ਦੇ 17 ਸਾਲ ਵਰਗ…

Read More

ਸੂਬੇਦਾਰ ਪ੍ਰੀਤਮ ਸਿੰਘ ਦੇ ਘਰ ਅਦਰਸ਼ ਨਗਰ, ਸਮਰਾਲਾ ਵਿਖੇ ਅੰਬ, ਲੀਚੀ, ਮੌਸਮੀ ਅਤੇ ਬੱਗੂ ਗੋਸ਼ਾ ਦੇ ਫਲ਼ਦਾਰ ਬੂਟੇ ਲਗਾਏ – ਗੁਰਪ੍ਰੀਤ ਸਿੰਘ ਬੇਦੀ

ਜੀਵੇ ਧਰਤ ਹਰਿਆਵਲੀ ਲਹਿਰ ਸਮਰਾਲ਼ਾ ਘਰ-ਘਰ ਵਿੱਚ ਫਲ਼ਦਾਰ ਬੂਟਿਆਂ ਦੀ ਮੁਹਿੰਮ – ਸੂਬੇਦਾਰ ਪ੍ਰੀਤਮ ਸਿੰਘ ਦੇ ਘਰ ਅਦਰਸ਼ ਨਗਰ, ਸਮਰਾਲਾ ਵਿਖੇ ਅੰਬ, ਲੀਚੀ, ਮੌਸਮੀ ਅਤੇ ਬੱਗੂ ਗੋਸ਼ਾ ਦੇ ਫਲ਼ਦਾਰ ਬੂਟੇ ਲਗਾਏ   ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਮਿਲ ਰਿਹਾ ਹੈ, ਘਰ-ਘਰ  ਵੱਡਾ ਹੁੰਗਾਰਾ-ਗੁਰਪ੍ਰੀਤ ਸਿੰਘ ਬੇਦੀ ਹਰ ਰੋਜ਼ ਘਰਾਂ ਵਿੱਚ ਲਗਾਏ…

Read More

ਬਲਬੀਰ ਸਿੰਘ ਕੰਵਲ ਦੀ ਦੀ ਨਵੀਂ ਪੁਸਤਕ ਭਾਰਤੀ ਕੁਸ਼ਤੀ ਦਾ ਸ਼ਹਿਨਸ਼ਾਹ ਮਹਾਂਬਲੀ ਕਿੱਕਰ ਸਿੰਘ ਪਹਿਲਵਾਨ – ਗੁਰਭਜਨ ਗਿੱਲ

ਬਲਬੀਰ ਸਿੰਘ ਕੰਵਲ ਦੀ ਨਵੀਂ ਪੁਸਤਕ ਭਾਰਤੀ ਕੁਸ਼ਤੀ ਦਾ ਸ਼ਹਿਨਸ਼ਾਹ ਮਹਾਂਬਲੀ ਕਿੱਕਰ ਸਿੰਘ ਪਹਿਲਵਾਨ – ਗੁਰਭਜਨ ਗਿੱਲ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਕਤੂਬਰ: “ਪੰਜ ਸਾਲ ਪਹਿਲਾਂ ਮੈਂ ਇੰਗਲੈਂਡ ਗਿਆ ਤਾਂ ਭੁਪਿੰਦਰ ਮੱਲ੍ਹੀ ਦੇ ਸੰਗ ਸਾਥ ਸ. ਬਲਬੀਰ ਸਿੰਘ ਕੰਵਲ ਜੀ ਨਾਲ ਡਾ. ਤਾਰਾ ਸਿੰਘ ਆਲਮ ਦੇ ਘਰ ਸਾਊਥਾਲ ਵਿੱਚ ਮੁਲਾਕਾਤ ਹੋਈ। ਉਨ੍ਹਾਂ ਅੰਗਰੇਜ਼ੀ…

Read More

ਮੁੱਲਾਂਪੁਰ ਗਰੀਬਦਾਸ ਅਤੇ ਗੋਚਰ ‘ਚ ਨਹੀਂ ਪੈਣਗੀਆਂ ਵੋਟਾਂ

ਮੁੱਲਾਂਪੁਰ ਗਰੀਬਦਾਸ ਅਤੇ ਗੋਚਰ ‘ਚ ਨਹੀਂ ਪੈਣਗੀਆਂ ਵੋਟਾਂ ਚੰਡੀਗੜ੍ਹ 11 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਚੋਣ ਕਮਿਸ਼ਨ ਅਤੇ ਹਾਈ ਕੋਰਟ ਵੱਲੋਂ ਪੰਜਾਬ ਦੇ ਕੁਝ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਤੇ ਰੋਕ ਲਾਉਣ ਦੀ ਖ਼ਬਰ ਸੁਣਦਿਆਂ ਹੀ ਪਿੰਡਾਂ ਦੇ ਲੋਕਾਂ ਅਤੇ ਉਮੀਦਵਾਰਾਂ ਵਿਚ ਨਮੋਸ਼ੀ ਵੇਖੀ ਜਾ ਰਹੀ ਹੈ। ਮੋਹਾਲੀ ਜ਼ਿਲਾ ਦੇ ਕਸਬਾ ਮੁੱਲਾਂਪੁਰ ਗਰੀਬਦਾਸ ਅਤੇ ਸ਼ਿਵਾਲਿਕ…

Read More

ਮੋਰਿੰਡਾ ਵਸਦੇ ਸਾਹਿਤਕਾਰ ਸੁਰਜੀਤ ਸਿੰਘ ਜੀਤ ਨੂੰ ਦਿੱਤੀ ਗਈ ਗਈ ਭਾਵ-ਭਿੰਨੀ ਸ਼ਰਧਾਂਜਲੀ

ਮੋਰਿੰਡਾ ਵਸਦੇ ਸਾਹਿਤਕਾਰ ਸੁਰਜੀਤ ਸਿੰਘ ਜੀਤ ਨੂੰ ਦਿੱਤੀ ਗਈ ਗਈ ਭਾਵ-ਭਿੰਨੀ ਸ਼ਰਧਾਂਜਲੀ ਮੋਰਿੰਡਾ (ਸੁਖਵਿੰਦਰ ਸਿੰਘ ਹੈਪੀ), 10 ਅਕਤੂਬਰ: ਸਾਹਿਤਕਾਰ ਸੁਰਜੀਤ ਸਿੰਘ ਜੀਤ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿੱਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਉਸ ਤੋਂ ਪਹਿਲਾਂ ਉਨ੍ਹਾਂ ਸੰਬੰਧੀ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕੀਤੀ ਗਈ। ਗ੍ਰੰਥੀ ਸਿੰਘਾਂ ਨੇ ਰਸ ਭਿੰਨਾ ਕੀਰਤਨ ਕੀਤਾ। ਸਾਹਿਤਕਾਰ ਰਾਬਿੰਦਰ…

Read More