ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਬਠਿੰਡਾ ਵੱਲੋਂ ਅੱਜ ਸੂਫ਼ੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਦਾ ਰੂਬਰੂ ਸਮਾਗਮ ਅਤੇ ਸਨਮਾਨ ਸਮਾਰੋਹ ਹੋਇਆ – ਸੁਖਦਰਸ਼ਨ ਗਰਗ
ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਬਠਿੰਡਾ ਵੱਲੋਂ ਅੱਜ ਸੂਫ਼ੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਦਾ ਰੂਬਰੂ ਸਮਾਗਮ ਅਤੇ ਸਨਮਾਨ ਸਮਾਰੋਹ ਹੋਇਆ – ਸੁਖਦਰਸ਼ਨ ਗਰਗ ਬਠਿੰਡਾ ((ਸੁਰ ਸਾਂਝ ਡਾਟ ਕਾਮ ਬਿਊਰੋ), 16 ਸਤੰਬਰ: ਅੱਜ ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਬਠਿੰਡਾ ਵੱਲੋਂ ਸੂਫ਼ੀ ਸ਼ਾਇਰ ਜਸਪਾਲ ਸਿੰਘ ਦੇਸੂਵੀ, ਪ੍ਰਧਾਨ ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ.) ਮੁਹਾਲੀ ਦਾ ਰੂਬਰੂ ਸਮਾਗਮ ਕਵੀਸ਼ਰ ਮਾਘੀ…