Breaking
www.sursaanjh.com > Articles by: SURJIT SINGH

SURJIT SINGH

ਧੀ ਦੇ ਪਹਿਲੇ ਜਨਮ ਦਿਨ ‘ਤੇ ਪਾਠ ਅਤੇ ਕਵੀ ਦਰਬਾਰ ਕਰਵਾਇਆ

ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪ੍ਰੈਲ: ਸ਼ਬਦ ਵਰਤਾਰਾ ਸਾਹਿਤ ਸਭਾ, ਪਿੰਡ ਮਨੌਲੀ ਦੇ ਪ੍ਰਧਾਨ ਪੰਜਾਬੀ ਗਾਇਕ, ਲੇਖਕ ਤੇ ਅਦਾਕਾਰ ਹਰਿੰਦਰ ਹਰ ਵੱਲੋਂ ਆਪਣੀ ਧੀ ਹਰਨਿਵਾਜ਼ ਕੌਰ ਦੇ ਪਹਿਲੇ ਜਨਮ ਦਿਨ ਦੀ ਖੁਸ਼ੀ ਵਿੱਚ ਸ਼੍ਰੀ ਸਹਿਜ ਪਾਠ, ਕੀਰਤਨ ਦਰਬਾਰ ਤੇ ਕਵੀ ਦਰਬਾਰ ਕਰਵਾਇਆ ਗਿਆ। ਕੀਰਤਨ ਦਰਬਾਰ ਵਿੱਚ ਭਾਈ ਅਰਵਿੰਦਰ ਸਿੰਘ, ਹਜ਼ੂਰੀ ਰਾਗੀ ਗੁਰੂਦਵਾਰਾ ਸ਼੍ਰੀ…

Read Full News

डॉ. हरीश कुमार ने पंजाबी यूनिवर्सिटी के खेल विज्ञान विभाग में बतौर प्रमुख कार्यभार संभाला

Patiala(sursaanjh.com bureau), 7 April: डॉ. हरीश कुमार ने आज यहां पंजाबी यूनिवर्सिटी पटियाला के खेल विज्ञान विभाग में बतौर विभागाध्यक्ष अपने पद का कार्यभार संभाल लिया। जानकारी के अनुसार डॉ. हरीश कुमार ने वर्ष 2001 में स्पोर्ट्स बायोमैकेनिक्स विषय में पीएच.डी. की डिग्री प्राप्त की थी। उन्होंने राष्ट्रीय और अंतरराष्ट्रीय स्तर पर 40 से अधिक…

Read Full News

ਹਰਦੀਪ ਸਿੰਘ ਮਿਸਲ ਸਤਲੁਜ ਦੇ ਸਪੋਕਸਪਰਸਨ ਨਿਯੁਕਤ: ਅਜੇਪਾਲ ਸਿੰਘ ਬਰਾੜ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਪ੍ਰੈਲ: ਪੰਜਾਬ ਦੇ ਹਿੱਤਾਂ ‘ਤੇ ਕੇਂਦਰਿਤ ਮਜ਼ਬੂਤ ਅਤੇ ਬਦਲਵੀਂ ਰਾਜਨੀਤਿਕ ਧਾਰਾ” ਖੜ੍ਹੀ ਕਰਨ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਵਿੱਚ ਅੱਜ ਖਰੜ ਦੇ ਸਮਾਜ ਸੇਵੀ ਸ਼ਖ਼ਸੀਅਤ ਸਰਦਾਰ ਹਰਦੀਪ ਸਿੰਘ ਨੇ ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਦੀ ਅਗਵਾਈ ਵਿੱਚ ਸ਼ਾਮਿਲ ਹੋ ਕੇ ਆਪਣੀਆਂ ਸੇਵਾਵਾਂ ਦੇਣ ਦਾ…

Read Full News

‘ਜੰਗ ਨੂੰ ਸਮਝਦਿਆਂ; ਦਾਰਸ਼ਨਿਕ, ਇਤਿਹਾਸਕ ਅਤੇ ਸਮਕਾਲੀ ਪਰਿਪੇਖ’ ਵਿਸ਼ੇ ‘ਤੇ ਹੋਇਆ ਸੈਮੀਨਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿੳ੍ਵਰੋ), 7 ਅਪ੍ਰੈਲ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਕਲਾ ਭਵਨ ਸੈਕਟਰ 16 ਵਿਖੇ ‘ਜੰਗ ਨੂੰ ਸਮਝਦਿਆ; ਦਾਰਸ਼ਨਿਕ, ਇਤਿਹਾਸਕ ਅਤੇ ਸਮਕਾਲੀ ਪਰਿਪੇਖ’  ਵਿਸ਼ੇ ‘ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੇ ਮੁੱਖ ਮਹਿਮਾਨ ਸ. ਕੁਲਤਾਰ ਸਿੰਘ ਸੰਧਵਾਂ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਸਨ। ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ…

Read Full News

ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ

ਮੁਕਤਸਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ: ਇਥੋਂ 26 ਕਿਲੋਮੀਟਰ ਦੂਰ ਪਿੰਡ ਛੱਤੇਆਣਾ ਵਿੱਚ ਨੈਸ਼ਨਲ ਸਪੋਰਟਸ ਕਲੱਬ ਛੱਤੇਆਣਾ ਵੱਲੋਂ ਇੱਕ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ 32 ਟੀਮਾਂ ਨੇ ਭਾਗ ਲਿਆ। ਇਹ ਟੂਰਨਾਮੈਂਟ ਤਿੰਨ ਤੋਂ ਲੈ ਕੇ ਪੰਜ ਅਪ੍ਰੈਲ ਤੱਕ ਕਰਵਾਇਆ ਗਿਆ। ਇਸ ਫੁਟਬਾਲ ਟੂਰਨਾਮੈਂਟ ਵਿੱਚ ਉਦੇਕਰਨ ਦੀ ਟੀਮ ਪਹਿਲੇ ਸਥਾਨ ਤੇ ਗੁਰੂ…

Read Full News

ਕਹਾਣੀਕਾਰ ਗੁਰਮੀਤ ਸਿੰਗਲ ਦਾ ਹੋਇਆ ਰੂ-ਬ-ਰੂ ਤੇ ਸਨਮਾਨ – ਮਨਮੋਹਨ ਸਿੰਘ ਦਾਊਂ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ: ਖਾਲਸਾ ਪੰਥ ਦੀ ਸਿਰਜਣਾ ਨੂੰ ਸਮਰਪਿਤ ਪੰਜਾਬੀ ਸਾਹਿਤ ਸਭਾ ਖਰੜ ਦੀ ਮਾਸਿਕ ਇਕੱਤ੍ਰਤਾ, ਖਾਲਸਾ ਸਕੂਲ ਖਰੜ ਵਿਖੇ ਆਯੋਜਿਤ ਕੀਤੀ ਗਈ, ਜਿਸ ਵਿੱਚ ਕਹਾਣੀਕਾਰ ਗੁਰਮੀਤ ਸਿੰਗਲ ਦਾ ਰੂ-ਬ-ਰੂ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਪ੍ਰਧਾਨਗੀ ਮੰਡਲ ਵਿੱਚ ਮਨਮੋਹਨ ਸਿੰਘ ਦਾਉਂ, ਪਰਮਜੀਤ ਮਾਨ, ਡਾ਼  ਜਸਪਾਲ ਜੱਸੀ,  ਨਕਸ਼ਦੀਪ ਪੰਜਕੋਹਾ ਤੇ ਗੁਰਮੀਤ…

Read Full News

ਲੰਬੜਦਾਰਾਂ ਦਾ ਮਾਣ ਭੱਤਾ ਵਧਾਉਣ ਲਈ ਰਾਜਪਾਲ ਤੇ ਪ੍ਰਸ਼ਾਸਨ ਦਾ ਕੀਤਾ ਧੰਨਵਾਦ, ਜਥੇਬੰਦੀ ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ – ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ: ਚੰਡੀਗੜ੍ਹ ਲੰਬੜਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਪਿੰਡਾਂ ਦੇ  ਲੰਬੜਦਾਰਾਂ ਦੇ ਮਾਣ-ਭੱਤੇ ਵਿੱਚ ਪੰਜਾਬ ਦੀ ਤਰਜ਼ ‘ਤੇ ਵਾਧਾ ਕਰਨ ਲਈ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਈ ਸਾਲਾਂ ਤੋਂ ਇਸ ਸੰਬੰਧੀ…

Read Full News

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-37 ਚੰਡੀਗੜ੍ਹ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਅਪ੍ਰੈਲ: ਗੁਰਦੁਆਰਾ ਸਿੰਘ ਸਭਾ ਸੈਕਟਰ-37 ਸੀ, ਚੰਡੀਗੜ੍ਹ ਦੀ ਚੋਣ ਲਈ ਚੇਅਰਮੈਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ 13 ਮੈਂਬਰੀ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਾਹਿਬ ਦੀ ਲਾਇਬ੍ਰੇਰੀ ਹਾਲ ਵਿੱਚ ਹੋਈ। ਇਸ ਤੋਂ ਪਹਿਲਾਂ 29 ਮਾਰਚ ਨੂੰ ਹੋਈ ਜਨਰਲ ਇਜਲਾਸ ਦੀ ਮੀਟਿਗ ਦੌਰਾਨ, ਪਹਿਲੀ ਪ੍ਰਬੰਧਕ ਕਮੇਟੀ ਨੂੰ ਭੰਗ ਕਰਨ…

Read Full News

ਡਾ. ਬਲਵਿੰਦਰ ਕੌਰ ਬਰਾੜ ਨਾਲ ਰੂ-ਬ-ਰੂ ਦਾ ਆਯੋਜਨ – ਡਾ. ਦਵਿੰਦਰ ਸਿੰਘ ਬੋਹਾ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 5 ਅਪ੍ਰੈਲ: ਜ਼ਿਲ੍ਹਾ ਭਾਸ਼ਾ ਦਫ਼ਤਰ, ਐੱਸ.ਏ.ਐੱਸ.ਨਗਰ ਦੇ ਵਿਹੜੇ ਸਾਹਿਤਕ ਸੱਥ, ਐੱਸ.ਏ.ਐੱਸ.ਨਗਰ ਵੱਲੋਂ ਡਾ. ਬਲਵਿੰਦਰ ਕੌਰ ਬਰਾੜ (ਸਾਬਕਾ ਪ੍ਰੋਫ਼ੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨਾਲ ਰੂ-ਬ-ਰੂ ਦਾ ਆਯੋਜਨ ਕੀਤਾ ਗਿਆ। ਸਮਾਗਮ ਦਾ ਆਰੰਭ ਭਾਸ਼ਾ ਵਿਭਾਗ, ਪੰਜਾਬ ਦੀ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤਾ ਗਿਆ। ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਹਾਜ਼ਰੀਨ…

Read Full News

ਵੂਮੈਨ ਐਂਡ ਚਾਈਲਡ ਵੈਲਫੇਅਰ ਸੋਸਾਇਟੀ ਦਾ ਸ਼ਲਾਘਯੋਗ ਉਪਰਾਲਾ – ਮਹਿਲਾਵਾਂ ਨੂੰ ਰੋਜ਼ਗਾਰਮੁੱਖੀ ਸਿਖਲਾਈ ਪ੍ਰਦਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਵੂਮੈਨ ਐਂਡ ਚਾਈਲਡ ਵੈਲਫੇਅਰ ਸੋਸਾਇਟੀ, ਸੈਕਟਰ 45D, ਚੰਡੀਗੜ੍ਹ ਵੱਲੋਂ 15 ਦਿਵਸੀ ਸਿਲਾਈ ਮਸ਼ੀਨ ਸਿਖਲਾਈ ਪ੍ਰੋਗਰਾਮ ਦਾ ਸਫਲ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਖਾਦੀ ਅਤੇ ਗ੍ਰਾਮ ਉਦਯੋਗ ਆਯੋਗ, ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰਾਲਾ, ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਗ੍ਰਾਮੀਣ ਉਦਯੋਗ ਵਿਕਾਸ ਯੋਜਨਾ ਦੇ ਤਹਿਤ ਕਰਵਾਇਆ ਗਿਆ।…

Read Full News