ਮੁੱਲਾਂਪੁਰ ਦਾ ਕੁਸ਼ਤੀ ਦੰਗਲ 23 ਅਗਸਤ ਨੂੰ
ਮੁੱਲਾਂਪੁਰ ਦਾ ਕੁਸ਼ਤੀ ਦੰਗਲ 23 ਅਗਸਤ ਨੂੰ ਮਾਜਰੀ / ਮੁੱਲਾਂਪੁਰ ਗਰੀਬਦਾਸ, 19 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਸਬਾ ਮੁੱਲਾਂਪੁਰ ਗਰੀਬਦਾਸ ਵਿਖੇ ਹਰ ਸਾਲ ਦੀ ਤਰ੍ਹਾਂ ਗੁੱਗਾ ਮਾੜੀ ਦੇ ਮੇਲੇ ਮੌਕੇ ਕੁਸ਼ਤੀ ਦੰਗਲ 23 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਛਿੰਝ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਤੇ ਮਾਰਕੀਟ ਕਮੇਟੀ ਦੇ ਸਹਿਯੋਗ ਨਾਲ ਮੁੰਨਾ ਲਾਲ…