ਗੁੱਟ ਤੇਰੇ ਬੰਨ੍ਹਾਂ ਰੱਖੜੀ/ ਬਲਜਿੰਦਰ ਕੌਰ ਸ਼ੇਰਗਿੱਲ
ਮੋਹਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ) 19 ਅਗਸਤ: ਗੁੱਟ ਤੇਰੇ ਬੰਨ੍ਹਾਂ ਰੱਖੜੀ/ ਬਲਜਿੰਦਰ ਕੌਰ ਸ਼ੇਰਗਿੱਲ ਪੁਰਾਣੇ ਸਮੇਂ ਤੋਂ ਚੱਲਦਾ ਆ ਰਿਹਾ ਹੈ, ਰੱਖੜੀ ਦਾ ਤਿਉਹਾਰ ਹੈ। ਰੱਖੜੀ ਭੈਣ ਭਰਾ ਦੇ ਪਿਆਰ ਦਾ ਤਿਉਹਾਰ ਹੈ। ਸਾਰੇ ਧਰਮਾਂ ਦੇ ਲੋਕ ਇਸ ਨੂੰ ਬੜੇ ਉਤਸ਼ਾਹ ਨਾਲ ਮਨਾਉਂਦੇ ਹਨ। ਇਹ ਤਿਉਹਾਰ ਅਗਸਤ ਮਹੀਨੇ ’ਚ ਆਉਂਦਾ ਹੈ। ਇਹ ਤਿਉਹਾਰ ਭੈਣ-ਭਰਾ…