ਨੰਬਰਦਾਰ ਰਾਜ ਕੁਮਾਰ ਸਿਆਲਬਾ ਮੁੜ ਬਣੇ ਬਲਾਕ ਪ੍ਰਧਾਨ
ਨੰਬਰਦਾਰ ਰਾਜ ਕੁਮਾਰ ਸਿਆਲਬਾ ਮੁੜ ਬਣੇ ਬਲਾਕ ਪ੍ਰਧਾਨ ਚੰਡੀਗੜ੍ਹ 10 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੰਬਰਦਾਰਾ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਨੰਬਰਦਾਰਾਂ ਦੇ ਕੰਮ ਨੂੰ ਚੰਗੇ ਤਰੀਕੇ ਨਾਲ ਚਲਾਉਣ ਲਈ ਇਕਾਈਆਂ ਦਾ ਗਠਨ ਕੀਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੁਹਾਲੀ ਦੇ ਬਲਾਕ ਮਾਜਰੀ ਇਕਾਈ ਦੀ ਵੀ ਮੁੜ ਚੋਣ ਕਰਵਾਈ ਗਈ ਹੈ, ਜਿਸ ਵਿੱਚ ਪਿੰਡ…