ਜਮੀਨ ਦਾ ਠੇਕਾ 7 ਲੱਖ 10 ਹਜ਼ਾਰ 500 ਰੁਪਏ ਪ੍ਰਤੀ ਏਕੜ ਕਿਉਂ? ਦਾਉਂ
ਜਮੀਨ ਦਾ ਠੇਕਾ 7 ਲੱਖ 10 ਹਜ਼ਾਰ 500 ਰੁਪਏ ਪ੍ਰਤੀ ਏਕੜ ਕਿਉਂ? ਦਾਉਂ ਚੰਡੀਗੜ੍ਹ 29 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਮੁਹਾਲੀ ਜ਼ਿਲ੍ਹੇ ਦੇ ਪਿੰਡ ਮੀਆਂ ਪੁਰ ਚੰਗਰ ਦੀ ਨਦੀ ਵਿਚਲੀ 50 ਏਕੜ ਜਮੀਨ 33 ਸਾਲਾ ਲੀਜ਼ ‘ਤੇ ਦਿੱਤੀ ਗਈ| ਇਸ ਜ਼ਮੀਨ ਦੀ ਬੋਲੀ ਨੇ ਇਤਿਹਾਸ ਸਿਰਜਿਆ ਹੈ ਅਤੇ ਬੋਲੀ ਦੇਣ ਵਾਲਿਆਂ ਨੇ…