ਮਨਮੋਹਨ ਸਿੰਘ ਦਾਊਂ ਦਾ ਕਾਵਿ-ਸੰਗ੍ਰਹਿ ‘ਧਰਤੀ ਦੀ ਕੰਬਣੀ’ ਹੋਇਆ ਲੋਕ-ਅਰਪਣ
ਮਨਮੋਹਨ ਸਿੰਘ ਦਾਊਂ ਦਾ ਕਾਵਿ-ਸੰਗ੍ਰਹਿ ‘ਧਰਤੀ ਦੀ ਕੰਬਣੀ’ ਹੋਇਆ ਲੋਕ-ਅਰਪਣ ਚੰਡੀਗੜ੍ਹ: (ਸੁਰ ਸਾਂਝ ਡਾਟ ਕਾਮ ਬਿਊਰੋ), 13 ਜੁਲਾਈ: ਪੰਜਾਬੀ ਲੇਖਕ ਸਭਾ (ਰਜਿ:) ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਪ੍ਰੀਸ਼ਦ ਵਿਖੇ ਸ਼੍ਰੋਮਣੀ ਸਾਹਿਤਕਾਰ ਮਨਮੋਹਨ ਸਿੰਘ ਦਾਊਂ ਦੀ ਤੇਰ੍ਹਵੀਂ ਕਾਵਿ-ਕਿਤਾਬ ਦਾ ਰਿਲੀਜ਼ ਅਤੇ ਸੰਵਾਦ ਸਮਾਗਮ ਕਰਵਾਇਆ ਗਿਆ। ਮਨਮੋਹਨ ਸਿੰਘ ਦਾਊਂ ਹੁਣ ਤੱਕ ਅੱਸੀ ਤੋਂ ਵੱਧ ਕਿਤਾਬਾਂ ਲਿਖ ਚੁੱਕੇ…