ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਸੰਪਾਦਿਤ ਪੁਸਤਕ ‘‘ਦੋ ਤੇਰੀਆਂ ਦੋ ਮੇਰੀਆਂ’’ ਦਾ ਲੋਕ ਅਰਪਨ, ਸ਼ਾਨਦਾਰ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ਗਿਆ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਕਤੂਬਰ: ਅੱਜ ਵਿਸ਼ਵ ਪੰਜਾਬ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਅਤੇ ਵਿਸ਼ਵ ਸਾਹਿਤਕ ਸਿਤਾਰੇ ਮੰਚ ਤਰਨਤਾਰਨ ਵਲੋਂ ਇੱਕ ਸਾਂਝਾ ਸਨਮਾਨ ਸਮਾਗਮ ਅਤੇ ਕਵੀ ਦਰਬਾਰ, ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਕਰਵਾਇਆ ਗਿਆ, ਜਿਸ ਵਿੱਚ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪੁਸਤਕ ‘‘ਦੋ ਤੇਰੀਆਂ ਦੋ ਮੇਰੀਆਂ’’ ਦਾ ਲੋਕ ਅਰਪਨ ਕੀਤਾ ਗਿਆ ਅਤੇ ਤਰਨਤਾਰਨ…