ਝੋਨੇ ਦੀ ਨਾੜ ‘ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ‘ਅਵਤਾਰ’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ
ਪੀ.ਐਸ.ਪੀ.ਸੀ.ਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ ਝੋਨੇ ਦੀ ਨਾੜ ‘ਤੇ ਆਧਾਰਿਤ ਜਲਖੇੜੀ ਪਾਵਰ ਪਲਾਂਟ ਆਪਣੇ ਨਵੇਂ ‘ਅਵਤਾਰ’ ਵਿੱਚ 17 ਸਾਲਾਂ ਬਾਅਦ ਮੁੜ ਚਾਲੂ ਚੰਡੀਗੜ੍ਹ/ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 24 ਜੂਨ: ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ…