ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ
ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ…