ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ
ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ 79 ਕੰਪਿਊਟਰ, 206 ਲੈਪਟਾਪ ਅਤੇ ਮੋਬਾਈਲ ਫ਼ੋਨ, ਗਾਹਕਾਂ ਨਾਲ ਗੱਲ ਕਰਨ ਲਈ ਸਿਖਲਾਈ ਦੇਣ ਲਈ ਸਕ੍ਰਿਪਟਾਂ ਵੀ ਕੀਤੀਆਂ ਗਈਆਂ ਬਰਾਮਦ ਕਾਲਰ ਅਮਰੀਕਾ ਦੇ ਲੋਕਾਂ ਨੂੰ ਧੋਖਾ ਦੇਣ ਲਈ ਵੱਖ-ਵੱਖ ਢੰਗਾਂ…