Breaking
www.sursaanjh.com > Articles by: SURJIT SINGH

SURJIT SINGH

ਆਂਗਣਵਾੜੀ  ਯੂਨੀਅਨ ਵੱਲੋਂ 16 ਮਈ ਨੂੰ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣ ਜਾਣ ਦਾ ਐਲਾਨ

ਆਂਗਣਵਾੜੀ  ਯੂਨੀਅਨ ਵੱਲੋਂ 16 ਮਈ ਨੂੰ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣ ਜਾਣ ਦਾ ਐਲਾਨ ਚੰਡੀਗੜ੍ਹ 13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ /ਬਲਾਕ ਪ੍ਰਧਾਨ ਬਲਜੀਤ ਕੌਰ ਰਕੌਲੀ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਪੰਜਾਬ ਸਰਕਾਰ ਨੂੰ ਇਸ ਦਾ …

Read More

ਰਮਨਪ੍ਰੀਤ ਕੌਰ  ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ 98% ਅੰਕ ਕੀਤੇ ਪ੍ਰਾਪਤ

ਰਮਨਪ੍ਰੀਤ ਕੌਰ  ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ 98% ਅੰਕ ਕੀਤੇ ਪ੍ਰਾਪਤ ਚੰਡੀਗੜ੍ਹ 13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਪੁਜੀਸ਼ਨਾਂ ਹਾਸਲ ਕੀਤੀਆਂ…

Read More

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹਲਕਾ ਪਾਇਲ ਦੇ ਪਟਵਾਰੀ ਜੀਤ ਸਿੰਘ ਦੇ ਏਜੰਟ (ਕਰਿੰਦਾ) ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ…

Read More

ਨਾਮਜ਼ਦਗੀ ਤੋਂ ਬਾਅਦ ‘ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ’ ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ

ਨਾਮਜ਼ਦਗੀ ਤੋਂ ਬਾਅਦ ‘ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ’ ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਪ੍ਰਨੀਤ ਕੌਰ ਦੀ ਨਾਮਜ਼ਦਗੀ ਦਾ ਇਤਿਹਾਸਕ ਰੋਡ ਸ਼ੋਅ, ਪਟਿਆਲਾ ‘ਚ ਭਾਜਪਾ ਦੀ ਜਿੱਤ ਦੇ ਸੰਕੇਤ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਸਮਰਥਨ ਅਤੇ ਉਤਸ਼ਾਹ ਦੇ ਸ਼ਾਨਦਾਰ ਪ੍ਰਦਰਸ਼ਨ ਵਿੱਚ, ਭਾਜਪਾ ਦੀ ਪਟਿਆਲਾ ਲੋਕ ਸਭਾ ਉਮੀਦਵਾਰ, ਪ੍ਰਨੀਤ ਕੌਰ ਨੇ ਆਪਣੀ ਨਾਮਜ਼ਦਗੀ…

Read More

ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ

ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਕਿਹਾ, ਮਾਨ ਤੇ ਕੇਜਰੀਵਾਲ ਵੀ ਕਾਂਗਰਸ ਤੇ ਅਕਾਲੀਆਂ ਵਾਂਗ ਧੋਖੇਬਾਜ਼ ਨਿਕਲੇ ਪੰਜਾਬ ‘ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ ਬੰਗਾ/ਗੜ੍ਹਸ਼ੰਕਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਸ੍ਰੀ…

Read More

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਕ ਮਾਜਰੀ ਦੀ ਮੀਟਿੰਗ ਹੋਈ

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਕ ਮਾਜਰੀ ਦੀ ਮੀਟਿੰਗ ਹੋਈ ਚੰਡੀਗੜ੍ਹ 13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀ ਗੁਰਦੁਆਰਾ ਸ੍ਰੀ ਗੜੀ ਭੌਰਖਾ ਸਾਹਿਬ ਬਲਾਕ ਮਾਜਰੀ ਵਿਖੇ ਪੈਨਸ਼ਨਰ ਵੈਲਫੇਅਰ ਐਸਸੀਸੀਏਸ਼ਨ ਬਲਾਕ ਮਾਜਰੀ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਉਜਾਗਰ ਸਿੰਘ ਬੜੌਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹਾ ਮੋਹਾਲੀ ਦੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਸ਼ਿਰਕਤ…

Read More

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ,…

Read More

ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ

ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਅਕਾਲੀਆਂ, ਕਾਂਗਰਸੀ ਤੇ ‘ਆਪ’ ਆਗੂਆਂ ਨੇ ਹਲਕੇ ਦੀ ਵਰਤੋਂ ਨਾਜਾਇਜ਼ ਮਾਈਨਿੰਗ ਲਈ ਹੀ ਕੀਤੀ ਭਾਜਪਾ ਉਮੀਦਵਾਰ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ ਮੋਰਿੰਡਾ/ਸ੍ਰੀ ਚਮਕੌਰ ਸਾਹਿਬ/ਸ੍ਰੀ ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਸ੍ਰੀ…

Read More

ਪੰਜਾਬ ਦੇ ਲੋਕ ਕਾਂਗਰਸ, ਆਪ ਤੇ ਭਾਜਪਾ ਨੂੰ ਸੂਬੇ ਤੋਂ ਬਾਹਰ ਦਾ ਰਸਤਾ ਦਿਖਾਉਣ ਲਈ ਤੱਤਪਰ – ਰਾਜੂ ਖੰਨਾ

ਪੰਜਾਬ ਦੇ ਲੋਕ ਕਾਂਗਰਸ, ਆਪ ਤੇ ਭਾਜਪਾ ਨੂੰ ਸੂਬੇ ਤੋਂ ਬਾਹਰ ਦਾ ਰਸਤਾ ਦਿਖਾਉਣ ਲਈ ਤੱਤਪਰ – ਰਾਜੂ ਖੰਨਾ ਬੀਬੀ ਮਨਜੀਤ ਕੌਰ ਵੱਡੀ ਗਿਣਤੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਪੰਜਾਬ ਦੇ ਲੋਕ ਅੱਜ ਕਾਂਗਰਸ ਆਪ ਤੇ ਭਾਜਪਾ ਨੂੰ ਪੰਜਾਬ ਤੋਂ ਬਾਹਰ ਦਾ ਰਸਤਾ ਦਿਖਾਉਣ…

Read More

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ  : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ…

Read More