ਬਾਉਂਸਰ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤਾ ਕਤਲ
ਬਾਉਂਸਰ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕੀਤਾ ਕਤਲ ਚੰਡੀਗੜ 7 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਵਿਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਛੇ ਫੁੱਟੇ ਨੌਜਵਾਨ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਿਊੜ ਦੇ 26 ਸਾਲਾਂ ਨੌਜਵਾਨ ਦਾ ਦਿਨ ਦਿਹਾੜੇ…