ਬਾਲ ਮਜਦੂਰੀ ਖਾਤਮੇ ਲਈ ਕਿਰਤ ਵਿਭਾਗ ਪੰਜਾਬ ਵਲੋਂ ਸੂਬੇ ਭਰ ਵਿਚ ਛਾਪੇਮਾਰੀ
ਬਾਲ ਮਜਦੂਰੀ ਖਾਤਮੇ ਲਈ ਕਿਰਤ ਵਿਭਾਗ ਪੰਜਾਬ ਵਲੋਂ ਸੂਬੇ ਭਰ ਵਿਚ ਛਾਪੇਮਾਰੀ ਲੁਧਿਆਣਾ ਵਿੱਚ 95 ਅਤੇ ਬਠਿੰਡਾ ਵਿੱਚ 4 ਬਾਲ ਮਜ਼ਦੂਰ ਛੁਡਵਾਏ : ਅਨਮੋਲ ਗਗਨ ਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ ਕਿਰਤ ਵਿਭਾਗ ਦੀਆਂ ਟੀਮਾਂ ਵੱਲੋਂ…