ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ (ਸੁਰ ਸਾਂਝ ਡਟ ਕਾਮ ਬਿਊਰੋ), 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ…