ਨੇਤਰ ਸਿੰਘ ਮਾਣਕਪੁਰ ਸ਼ਰੀਫ ਮੀਡੀਆ ਕੋਆਡੀਨੇਟਰ ਨਿਯੁਕਤ
ਨੇਤਰ ਸਿੰਘ ਮਾਣਕਪੁਰ ਸ਼ਰੀਫ ਮੀਡੀਆ ਕੋਆਡੀਨੇਟਰ ਨਿਯੁਕਤ ਚੰਡੀਗੜ੍ਹ 23 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਾਂਗਰਸ ਵੱਲੋਂ ਬਲਾਕ ਮਾਜਰੀ ਦੇ ਪਿੰਡ ਮਾਣਕਪੁਰ ਸ਼ਰੀਫ ਦੇ ਸੀਨੀਅਰ ਯੂਥ ਆਗੂ ਨੇਤਰ ਸਿੰਘ ਨੂੰ ਵਿਧਾਨ ਸਭਾ ਹਲਕਾ ਖਰੜ ਦਾ ਮੀਡੀਆ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਅੱਜ ਹੋਏ ਇੱਕ ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਮੋਹਾਲੀ…