ਸਰਕਾਰੀ ਸਕੂਲ ਫਾਟਵਾਂ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ
ਸਰਕਾਰੀ ਸਕੂਲ ਫਾਟਵਾਂ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ ਚੰਡੀਗੜ੍ਹ 20 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਫਾਟਵਾਂ ਦੇ ਸਰਕਾਰੀ ਹਾਈ ਦੇ ਸਕੂਲ ਦੇ ਆਏ ਦਸਵੀਂ ਦੇ ਨਤੀਜਿਆ ਚ ਲੜਕੀਆਂ ਨੇ ਬਾਜ਼ੀ ਮਾਰੀ ਹੈ। ਮੁੱਖ ਅਧਿਆਪਕਾ ਆਂਚਲ ਜਿੰਦਲ ਨੇ ਖੁਸ਼ੀ ਸਾਂਝੀ ਕਰਦਿਆ ਕਿਹਾ ਹੈ ਕਿ ਜਿਥੇ ਸਾਡੇ ਸਕੂਲ ਦੇ ਸਾਰੇ ਬੱਚੇ…