ਮਾਵੀ ਅਕਾਲੀ ਦਲ ਯੂਥ ਵਿੰਗ ਦੇ ਜਰਨਲ ਸਕੱਤਰ ਨਿਯੁਕਤ
ਮਾਵੀ ਅਕਾਲੀ ਦਲ ਯੂਥ ਵਿੰਗ ਦੇ ਜਰਨਲ ਸਕੱਤਰ ਨਿਯੁਕਤ ਚੰਡੀਗੜ੍ਹ 11 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਦੇ ਸੀਨੀਅਰ ਯੂਥ ਆਗੂ ਜਸਪਾਲ ਸਿੰਘ ਲੱਕੀ ਮਾਵੀ ਵਜੀਦਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਯੂਥ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਮਾਵੀ ਦੇ ਪਾਰਟੀ ਪ੍ਰਤੀ ਨਿਭਾਈਆਂ ਜ਼ਿੰਮੇਵਾਰੀਆਂ ਨੂੰ ਦੇਖਦੇ ਹੋਏ ਦਿੱਤੀ ਗਈ ਹੈ।…