ਕੇਂਦਰ ਦੀ ਸਰਕਾਰ ਨੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ/ ਕੁਸਲਪਾਲ ਸਿੰਘ ਮਾਨ
ਕੇਂਦਰ ਦੀ ਸਰਕਾਰ ਨੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ/ ਕੁਸਲਪਾਲ ਸਿੰਘ ਮਾਨ ਚੰਡੀਗੜ੍ਹ 4 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਹ ਅਹਿਮ ਖੁਲਾਸਾ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਅਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਕੁਸਲਪਾਲ ਸਿੰਘ ਮਾਨ ਉਮੀਦਵਾਰ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਨੇ ਬਲਾਕ ਮਾਜਰੀ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ…