ਸਮਾਜ ਸੇਵਕ ਗੁਰਮੇਲ ਸਿੰਘ ਮੋਜੋਵਾਲ ਦਾ ਕਰਵਾਇਆ ਗਿਆ ਰੂਬਰੂ
ਸਮਾਜ ਸੇਵਕ ਗੁਰਮੇਲ ਸਿੰਘ ਮੋਜੋਵਾਲ ਦਾ ਕਰਵਾਇਆ ਗਿਆ ਰੂਬਰੂ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਪ੍ਰਸਿੱਧ ਗਜ਼ਲ ਉਸਤਾਦ ਸ੍ਰੀ ਸਿਰੀ ਰਾਮ ਅਰਸ਼ ਦੀ ਪ੍ਰਧਾਨਗੀ ਹੇਠ ਹੋਈ। ਸ਼ੁਰੂ ਵਿਚ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਸਭ ਨੂੰ ਜੀ ਆਇਆ ਆਖਿਆ ਅਤੇ…