ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ
ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਵੱਲੋਂ ਬੀਐਲਓਜ਼ ਰਾਹੀਂ ਵੋਟਰਾਂ ਤੱਕ ਪੁੱਜੇਗਾ ‘ਚੋਣ ਸੱਦਾ’ ਕਾਰਡ ਉੱਤੇ ਬਣੇ ਕਿਊ ਆਰ ਕੋਡ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ…