ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਕੀਤਾ ਅੱਪਗ੍ਰੇਡ: ਡਾ. ਬਲਜੀਤ ਕੌਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਮਿਲੇਗਾ ਰੁਜ਼ਗਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਫਰਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ…