ਸਾਹਿਤ ਵਿਗਿਆਨ ਕੇਂਦਰ ਵਲੋਂ ਪੁਸਤਕ ਲੋਕ-ਅਰਪਣ
ਸਾਹਿਤ ਵਿਗਿਆਨ ਕੇਂਦਰ ਵਲੋਂ ਪੁਸਤਕ ਲੋਕ-ਅਰਪਣ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਫਰਵਰੀ: ਸਾਹਿਤ ਵਿਗਿਆਨ ਕੇਂਦਰ ਦੀ ਵਿਸ਼ੇਸ਼ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਦਿੱਲੀ ਨਿਵਾਸੀ ਸ੍ਰੀ ਕਮਲ ਕਲੰਦਰ ਜੀ ਦੀ ਪੁਸਤਕ “ਤਰਜ਼-ਏ-ਕਲੰਦਰ” ਦਾ ਲੋਕ ਅਰਪਣ ਕੀਤਾ ਗਿਆ। ਉੱਘੇ ਗਜ਼ਲਗੋ ਸ੍ਰੀ ਸਿਰੀ ਰਾਮ ਅਰਸ਼ ਨੇ ਪ੍ਰਧਾਨਗੀ ਕੀਤੀ ਅਤੇ ਸ੍ਰੀ ਜਸਪਾਲ ਸਿੰਘ…