ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ
ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ; ਵੋਟਰ ਸੂਚੀਆਂ (ਬਿਨਾਂ ਫੋਟੋ) ਦੀ ਸੀਡੀਜ਼ ਦਿੱਤੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜਨਵਰੀ: ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਵੱਲੋਂ ਪੰਜਾਬ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੰਜਾਬ…