ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ
ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ ਤਰਲੋਚਨ ਸਿੰਘ ਵੱਲੋਂ ਜੀਵਨ ਭਰ ਕੀਤੇ ਮਿਸਾਲੀ ਕੰਮਾਂ ਦੀ ਕੀਤੀ ਸ਼ਲਾਘਾ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜਨਵਰੀ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ…