ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ
ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਦਸੰਬਰ: ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ…