ਸਾਹਿਤਕ ਸੱਥ ਖਰੜ ਵੱਲੋਂ ਪੁਸਤਕ ਰਿਲੀਜ਼ ਤੇ ਕਵੀ ਦਰਬਾਰ ਅੱਜ
ਸਾਹਿਤਕ ਸੱਥ ਵੱਲੋਂ ਪੁਸਤਕ ਰਿਲੀਜ਼ ਤੇ ਕਵੀ ਦਰਬਾਰ ਅੱਜ ਡਾ. ਦਵਿੰਦਰ ਸਿੰਘ ਬੋਹਾ, ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਹੋਣਗੇ ਮੁੱਖ ਮਹਿਮਾਨ ਪ੍ਰਿੰਸੀਪਲ ਜਸਬੀਰ ਸਿੰਘ ਧਨੋਆ ਅਤੇ ਸਾਹਿਤਕਾਰ ਅਤੇ ਕਲਾਕਾਰ ਰਾਬਿੰਦਰ ਸਿੰਘ ਰੱਬੀ ਕਰਨਗੇ ਪ੍ਰਧਾਨਗੀ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਦਸੰਬਰ: ਸਾਹਿਤਕ ਸੱਥ ਖਰੜ ਦੇ ਪ੍ਰਧਾਨ ਜਸਵਿੰਦਰ ਸਿੰਘ ਕਾਈਨੌਰ ਅਤੇ ਜਨਰਲ ਸਕੱਤਰ ਪਿਆਰਾ ਸਿੰਘ ਰਾਹੀ…