ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ
ਜੀਵਨਜੋਤ ਪ੍ਰੋਜੈਕਟ ਤਹਿਤ 704 ਬੱਚਿਆਂ ਦਾ ਬਚਾਅ ਤੇ ਮੁੜ ਵਸੇਬਾ ਬਾਲ ਤਸਕਰੀ ਰੋਕਣ ਲਈ ਜੀਵਨਜੋਤ 2.0 ਤਹਿਤ ਡੀਐਨਏ ਟੈਸਟ ਦੀ ਸ਼ੁਰੂਆਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ…