ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮੰਗਲਵਾਰ ਨੂੰ ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…