ਸਾਹਿਤ ਵਿਗਿਆਨ ਕੇਂਦਰ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ
ਸਾਹਿਤ ਵਿਗਿਆਨ ਕੇਂਦਰ ਦੀ ਕਾਰਜਕਾਰਨੀ ਦੀ ਮੀਟਿੰਗ ਹੋਈ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 4 ਦਸੰਬਰ: ਸਾਹਿਤ ਵਿਗਿਆਨ ਕੇਂਦਰ ਦੇ ਕਾਰਜਕਾਰਨੀ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਦਸੰਬਰ ਮਹੀਨੇ ਦੀ ਮਾਸਿਕ ਇਕੱਤਰਤਾ ਨੂੰ ਮਰਹੂਮ ਸ੍ਰੀ ਸੇਵੀ ਰਾਇਤ ਜੀ ਨੂੰ ਸਮਰਪਿਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਕੇਂਦਰ ਦੇ ਮੁਢਲੇ ਸੰਸਥਾਪਕ ਅਤੇ…