ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼ ਅਧਿਕਾਰੀਆਂ ਨੂੰ ਕਿਹਾ, ਅਣਵਰਤੇ ਫੰਡ ਲੋਕਾਂ ਦੀ ਭਲਾਈ ਲਈ ਜਲਦ ਤੋਂ ਜਲਦ ਖ਼ਰਚੇ ਜਾਣ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ…