Breaking
www.sursaanjh.com > Articles by: SURJIT SINGH

SURJIT SINGH

ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ

ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ ਜਲ ਸਰੋਤ ਮੰਤਰੀ ਵਲੋਂ ਲੁਧਿਆਣਾ ਅਤੇ ਮੋਗਾ ਵਿਖੇ ਚਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਅਧਿਕਾਰੀਆਂ ਨੂੰ ਬਰਸਾਤੀ ਮੌਸਮ ਤੋਂ ਪਹਿਲਾਂ ਡਰੇਨਾਂ ਦੀ ਨਿਕਾਸੀ ਯਕੀਨੀ ਬਣਾਉਣ ਦੇ ਨਾਲ-ਨਾਲ ਚੱਲ ਰਹੇ ਪ੍ਰੋਜੈਕਟਾਂ ਨੂੰ…

Read Full News

ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ

ਸਾਲ 2023 ਦੌਰਾਨ ਭ੍ਰਿਸ਼ਟਾਚਾਰ ਦੇ 251 ਕੇਸਾਂ ‘ਚ ਵਿਜੀਲੈਂਸ ਵੱਲੋਂ 288 ਮੁਲਜ਼ਮ ਗ੍ਰਿਫ਼ਤਾਰ 7 ਰਾਜਨੀਤਿਕ ਆਗੂਆਂ ਤੇ 70 ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤੇ  66 ਪੁਲਿਸ ਮੁਲਾਜ਼ਮ ਤੇ 44 ਮਾਲ ਅਧਿਕਾਰੀ/ਕਰਮਚਾਰੀ ਕੀਤੇ ਗ੍ਰਿਫਤਾਰ 133 ਵੱਖ-ਵੱਖ ਟਰੈਪ ਕੇਸਾਂ ਵਿੱਚ 59,57,000 ਰੁਪਏ ਦੀ ਬਰਾਮਦਗੀ  33 ਮੁਕੱਦਮਿਆਂ ਵਿੱਚ ਅਦਾਲਤਾਂ ਨੇ 43 ਦੋਸ਼ੀਆਂ ਨੂੰ ਸੁਣਾਈਆਂ ਸਜ਼ਾਵਾਂ ਚੰਡੀਗੜ੍ਹ (ਸੁਰ ਸਾਂਝ ਡਾਟ…

Read Full News

ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਫਤਹਿਗੜ੍ਹ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 27 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ…

Read Full News

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਸਮੇਂ ਲੋਕ ਨਿਰਮਾਣ ਮੰਤਰੀ ਵੱਲੋਂ ਖੂਨਦਾਨ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਦਸੰਬਰ: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ…

Read Full News

ਪਰਸਨਲ ਸਟਾਫ਼ ਦੇ ਤਿੰਨ ਅਧਿਕਾਰੀ ਹੋਏ ਪਦ-ਉੱਨਤ 

ਪਰਸਨਲ ਸਟਾਫ਼ ਦੇ ਤਿੰਨ ਅਧਿਕਾਰੀ ਹੋਏ ਪਦ-ਉੱਨਤ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਦਸੰਬਰ: ਪੰਜਾਬ ਸਿਵਲ ਸਕੱਤਰੇਤ ਵੱਲੋਂ ਅੱਜ ਨਿੱਜੀ ਅਮਲਾ ਕਾਡਰ ਵਿੱਚ ਤਿੰਨ ਅਧਿਕਾਰੀਆਂ ਦੀਆਂ ਤਰੱਕੀਆਂ ਦੇ ਹੁਕਮ ਜਾਰੀ ਕੀਤੇ ਗਏ ਜਿਹਨਾਂ ਵਿੱਚ ਸ੍ਰੀਮਤੀ ਸੁਖਵਿੰਦਰ ਕੌਰ ਪੁੱਤਰੀ ਸ੍ਰ. ਜਰਨੈਲ ਸਿੰਘ, ਸਕੱਤਰ/ਮੰਤਰੀ ਨੂੰ ਲੈਵਲ 23 ਵਿੱਚ ਬਤੌਰ ਵਿਸ਼ੇਸ਼ ਸਕੱਤਰ/ਮੰਤਰੀ ਪਦ-ਉਨਤ ਕੀਤਾ ਗਿਆ।  ਇਨ੍ਹਾਂ ਤੋਂ…

Read Full News

ਭਾਸ਼ਾ ਵਿਭਾਗ (ਪੰਜਾਬੀ ਸੈੱਲ) ਚੰਡੀਗੜ੍ਹ ਵਲੋਂ ਉਰਦੂ ਆਮੋਜ਼ ਦੀ ਸਿਖਲਾਈ ਦੋ ਜਨਵਰੀ ਤੋਂ

ਭਾਸ਼ਾ ਵਿਭਾਗ (ਪੰਜਾਬੀ ਸੈੱਲ) ਚੰਡੀਗੜ੍ਹ ਵਲੋਂ ਉਰਦੂ ਆਮੋਜ਼ ਦੀ ਸਿਖਲਾਈ ਦੋ ਜਨਵਰੀ ਤੋਂ ਭਾਸ਼ਾ ਵਿਭਾਗ (ਪੰਜਾਬੀ ਸੈੱਲ) ਚੰਡੀਗੜ੍ਹ ਪੰਜਾਬੀ ਭਾਸ਼ਾ ਦੇ ਨਾਲ-ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਤਹਿਤ ਭਾਸ਼ਾ ਵਿਭਾਗ (ਪੰਜਾਬੀ ਸੈੱਲ) ਚੰਡੀਗੜ੍ਹ ਵਿਖੇ ਉਰਦੂ ਸਿੱਖਣ ਦੇ ਚਾਹਵਾਨ ਸਿਖਿਆਰਥੀਆਂ ਲਈ ਉਰਦੂ ਆਮੋਜ਼ ਦੀ ਸਿਖਲਾਈ 02 ਜਨਵਰੀ 2024 ਤੋਂ ਸ਼ੁਰੂ…

Read Full News

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ: ਮੁੱਖ ਮੰਤਰੀ

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ: ਮੁੱਖ ਮੰਤਰੀ ਪਵਿੱਤਰ ਦਿਹਾੜੇ ਮੌਕੇ ਕਿਸੇ ਵੀ ਤਰ੍ਹਾਂ ਦਾ ਵਿਵਾਦ ਟਾਲਣ ਲਈ ਲਿਆ ਫੈਸਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਦਸੰਬਰ: ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ…

Read Full News

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡਿੰਗ ਅਤੇ ਕੌਸਲਿੰਗ ਵਰਕਸ਼ਾਪ ਦਾ ਆਯੋਜਨ

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਫ੍ਰੀ ਗਾਈਡਿੰਗ ਅਤੇ ਕੌਸਲਿੰਗ ਵਰਕਸ਼ਾਪ ਦਾ ਆਯੋਜਨ ਪੰਜਾਬ ਦੇ ਸਕੂਲ ਆਫ਼ ਐਮੀਨੈਸ ਤੋਂ ਚੁਣੇ ਹੋਏ 600 ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ 360 ਸਟੈਟਰਜੀ ਸਿਖਾਈ ਜਾਵੇਗੀ: ਹਰਜੋਤ ਸਿੰਘ ਬੈਂਸ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੂੰ ਤਿਆਰ ਕਰਨ…

Read Full News

ਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ ਭੂਸ਼ਣ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਕਾਰਵਾਈ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ

ਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ ਭੂਸ਼ਣ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਕਾਰਵਾਈ ਜ਼ਰੂਰੀ: ਕੁਲਤਾਰ ਸਿੰਘ ਸੰਧਵਾਂ ਮੋਦੀ ਸ਼ਾਸਨ ’ਚ ਓਲੰਪੀਅਨਾਂ ਦੇ ਨਿਰਾਦਰ ਨੂੰ ਦੇਸ਼ ਲਈ ਸ਼ਰਮਨਾਕ ਦੱਸਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਦਸੰਬਰ: ਖੇਡ ਮੰਤਰਾਲੇ ਵੱਲੋਂ ਕੁਸ਼ਤੀ ਸੰਘ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਕੇਂਦਰ…

Read Full News

ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਏ.ਆਈ.ਐਫ ਸਕੀਮ ਲਾਗੂ ਕਰਨ ਵਾਲਾ ਮੋਹਰੀ ਸੂਬਾ ਬਣਿਆ, 7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਦਸੰਬਰ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ…

Read Full News