ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 4,000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮਾਲ ਹਲਕਾ ਅਬਲੋਵਾਲ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨਛੱਤਰ ਸਿੰਘ ਨੂੰ 4,000 ਰੁਪਏ ਰਿਸ਼ਵਤ ਦੀ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ…